ਯੂਕਰੇਨ ’ਤੇ ਰੂਸੀ ਹਮਲੇ ਦਾ ਖ਼ਤਰਾ ਬਰਕਰਾਰ, ਅਮਰੀਕਾ ਢੁਕਵਾਂ ਜੁਆਬ ਦੇਣ ਲਈ ਤਿਆਰ: ਬਾਇਡਨ

US President Joe Biden

ਵਾਸ਼ਿੰਗਟਨ (ਸਮਾਜ ਵੀਕਲੀ):  ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਕਿਹਾ ਹੈ ਕਿ ਯੂਕਰੇਨ ਉੱਤੇ ਰੂਸੀ ਹਮਲੇ ਦਾ ਖਤਰਾ ਹਾਲੇ ਵੀ ਬਰਕਰਾਰ ਹੈ ਅਤੇ ਅਮਰੀਕਾ ਹਮਲੇ ਦਾ ‘ਢੁਕਵਾਂ’ ਜਵਾਬ ਦੇਣ ਲਈ ਤਿਆਰ ਹੈ। ਉਨ੍ਹਾਂ ਮਾਸਕੋ ਨੂੰ ਯੁੱਧ ਨਾ ਕਰਨ ਦੀ ਅਪੀਲ ਕੀਤੀ। ਬਾਇਡਨ ਨੇ ਕਿਹਾ ਕਿ ਅਮਰੀਕਾ ਜੋ ਵੀ ਹੁੰਦਾ ਹੈ, ਉਸ ਲਈ ਤਿਆਰ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕੈਨੇਡਾ ਸਰਕਾਰ ਨੇ ਟਰੱਕਾਂ ਵਾਲਿਆਂ ਖ਼ਿਲਾਫ਼ ਕਾਰਵਾਈ ਨਾ ਕਰਨ ’ਤੇ ਓਟਵਾ ਪੁਲੀਸ ਮੁਖੀ ਨੂੰ ਨੌਕਰੀ ਤੋਂ ਕੱਢਿਆ
Next articleਖੋਜੇਵਾਲਾ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸਮਾਰੋਹ ਆਯੋਜਿਤ