ਨਵਾਂਸ਼ਹਿਰ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ ) ਐਸ ਸੀ ਬੀ ਸੀ ਯੂਨੀਅਨ ਦੇ ਮੁਲਾਜ਼ਮਾਂ ਵੱਲੋਂ ਆਪਣੀਆ ਮੰਗਾਂ ਸਬੰਧੀ ਬਹੁਜਨ ਸਮਾਜ ਪਾਰਟੀ ਦੇ ਐਮ ਐਲ ਏ ਡਾਕਟਰ ਨਛੱਤਰ ਪਾਲ ਜੀ ਮੰਗ ਪੱਤਰ ਸੌਪਦੇ ਹੋਏ ਤੇ ਐਮ ਐਲ ਏ ਡਾ ਨਛੱਤਰ ਪਾਲ ਜੀ ਨੇ ਕਿਹਾ ਕੇ ਇਹ ਮੁੱਦਾ ਮੈ ਵਿਧਾਨ ਸਭਾ ਵਿਚ ਜ਼ਰੂਰ ਚੁੱਕਾ ਗਾ ਆਓ ਆਪਣੇ ਆਉਣ ਵਾਲੇ ਚੰਗੇ ਭਵਿੱਖ ਲਈ ਬਹੁਜਨ ਸਮਾਜ ਪਾਰਟੀ ਨਾਲ਼ ਜੁੜੀਏ ਬਹੁਜਨ ਸਮਾਜ ਪਾਰਟੀ ਜ਼ਿੰਦਾਬਾਦ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly