ਸ. ਚਰਨਜੀਤ ਸਿੰਘ ਚੰਨੀ ਜੀ ਸਾਬਕਾ ਮੁੱਖ ਮੰਤਰੀ ਪੰਜਾਬ ਨੇ ਪੰਜਾਬ ਯੂਨੀਵਰਸਟੀ ਚੰਡੀਗੜ੍ਹ ਵਿਖੇ ਨੌਜਵਾਨਾਂ ਨਾਲ ਕੀਤੀ ਮੁਲਾਕਾਤ

ਅੱਪਰਾ, ਜਲੰਧਰ, ਚੰਡੀਗੜ੍ਹ (ਜੱਸੀ)  (ਸਮਾਜ ਵੀਕਲੀ): ਅੱਜ ਸ. ਚਰਨਜੀਤ ਸਿੰਘ ਚੰਨੀ ਸਾਬਕਾ ਮੁੱਖ ਮੰਤਰੀ ਪੰਜਾਬ ਨੇ ਅੱਜ ਪੰਜਾਬ ਯੂਨੀਵਰਸਟੀ ਚੰਡੀਗੜ੍ਹ ਵਿਖੇ ਨੌਜਵਾਨਾਂ ਨਾਲ ਮੁਲਾਕਾਤ ਕੀਤੀ।ਇਸ ਮੌਕੇ ਉਨਾਂ ਵਿਦਿਆਰਥੀਆਂ ਨੂੰ ਪੇਸ਼ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਬਾਰੇ ਵੀ ਵਿਚਾਰ ਚਰਚਾ ਕੀਤੀ। ਉਨਾਂ ਵਿਦਿਆਰਥੀਆਂ ਨੂੰ ਮਨ ਲਗਾ ਕੇ ਪੜ੍ਹਾਈ ਕਰਕੇ ਦੇਸ਼ ਤੇ ਸਮਾਜ ਦਾ ਨਾਂ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ ਤੇ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।

 

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪਿੰਡ ਖਹਿਰਾ ਮੁਸ਼ਤਰਕਾ ਬੂਥ ਨੰਬਰ 216 ਤੋ ਕਾਗਰਸ ਨੇ ਲੀਡ ਪ੍ਰਾਪਤ ਕੀਤੀ
Next articleਫੇਸਬੁੱਕ ਤੋਂ ਅੱਕ ਗਿਆ ਹਾਂ