ਲੁਧਿਆਣਾ ਵਿਖੇ ਸਾਹਿਬ ਕਾਸ਼ੀ ਰਾਮ ਜੀ ਦੇ ਜਨਮ ਦਿਨ ਪੰਜਾਬ ਸੰਭਾਲੋ ਰੈਲੀ ਸਬੰਧੀ ਮੀਟਿੰਗ ਕੀਤੀ ਗਈ

ਲੁਧਿਆਣਾ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ )15 ਮਾਰਚ ਨੂੰ ਡੀ ਐਸ ਫੋਰ,ਬਾਮ ਸੈਫ, ਬਹੁਜਨ ਸਮਾਜ ਪਾਰਟੀ ਦੇ ਬਾਨੀ ਸਾਹਿਬ ਸ੍ਰੀ ਕਾਂਸ਼ੀ ਰਾਮ ਜੀ ਦੇ ਜਨਮ ਦਿਨ ਤੇ ਸੂਬਾ ਪੱਧਰੀ ਸਮਾਗਮ (ਰੈਲੀ) ਦੇ ਸਬੰਧ ਵਿੱਚ ਅੱਜ ਲੋਕ ਸਭਾ ਲੁਧਿਆਣਾ ਦੀ ਮੀਟਿੰਗ ਬੁਲਾਈ ਗਈ ਜਿਸ ਵਿੱਚ ਮੁੱਖ ਮਹਿਮਾਨ ਮਾਨਯੋਗ MLA ਡਾਕਟਰ ਨਛੱਤਰ ਪਾਲ ਜੀ ਇੰਚਾਰਜ ਬਹੁਜਨ ਸਮਾਜ ਪਾਰਟੀ ਪੰਜਾਬ ਜੋਨ ਇੰਚਾਰਜ ਲੁਧਿਆਣ, ਮਾਨਯੋਗ ਸ੍ਰੀ ਪ੍ਰਵੀਨ ਬੰਗਾ ਜੀ ਜੋਨ ਇੰਚਾਰਜ ਲੁਧਿਆਣਾ ਅਤੇ ਮਾਨਯੋਗ ਸ਼੍ਰੀ ਬਲਵਿੰਦਰ ਸਿੰਘ ਬਿੱਟਾ ਜੀ ਜੋਨ ਇੰਚਾਰਜ ਲੁਧਿਆਣਾ ਪਹੁੰਚੇ ਇਸ ਮੀਟਿੰਗ ਦੀ ਅਗਵਾਈ ਸਿਟੀ ਪ੍ਰਧਾਨ ਸ੍ਰੀ ਬਲਵਿੰਦਰ ਜੱਸੀ ਜੀ ਵੱਲੋਂ ਅਤੇ ਦਿਹਾਤੀ ਪ੍ਰਧਾਨ ਬੂਟਾ ਸਿੰਘ ਸੰਗੋਵਾਲ ਵੱਲੋਂ ਹੋਈ ਮੀਟਿੰਗ ਵਿੱਚ ਸ਼ਹਿਰੀ ਅਤੇ ਦਿਹਾਤੀ ਬਾਮ ਸੈਫ , ਬਹੁਜਨ ਸਮਾਜ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਪਹੁੰਚੀ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleਸਿਵਲ ਹਸਪਤਾਲ ਬੰਗਾ ਵਿਖੇ ਵਿਸ਼ਵ ਮਹਿਲਾ ਦਿਵਸ ਮਨਾਇਆ ਗਿਆ।
Next articleਜ਼ਮੀਨੀ ਹਕੀਕਤ ਨੂੰ ਪੇਸ਼ ਕਰਦੀਆਂ ਨਿੱਕੀਆਂ ਕਹਾਣੀਆਂ-‘ਸਾਹਾਂ ਦਾ ਮੁੱਲ’