ਸਾਹਿਬ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਦਿਹਾੜੇ ਚਹੇੜੂ ਵਿਖੇ ਸੰਤ ਕ੍ਰਿਸ਼ਨ ਨਾਥ ਚਹੇੜੂ ਵਾਲਿਆਂ ਤੋਂ ਸ ਅਵਤਾਰ ਸਿੰਘ ਕਰੀਮਪੁਰੀ ਨੇ ਅਸ਼ੀਰਵਾਦ ਲਿਆ

 ਫਗਵਾੜਾ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾਂ) “ਸਾਹਿਬ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਜੀ ਦਾ ਪਵਿੱਤਰ ਜਨਮ ਦਿਹਾੜਾ ਚਹੇੜੂ ਵਿਖੇ ਮਨਾਇਆ ਜਾ ਰਿਹਾ ਅੱਜ ਡਾਕਟਰ ਅਵਤਾਰ ਸਿੰਘ ਕਰੀਮਪੁਰੀ ਜੀ ਸਮੇਤ ਬਸਪਾ ਦੀ ਟੀਮ ਨੇ ਗੁਰੂ ਘਰ ਪਹੁੰਚ ਕੇ ਸੰਤ ਕ੍ਰਿਸ਼ਨ ਨਾਥ ਜੀ ਦਾ ਆਸ਼ੀਰਵਾਦ ਲਿਆ ਅਤੇ ਸਾਹਿਬ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਜੀ ਦੇ ਪਵਿੱਤਰ ਜਨਮ ਦਿਹਾੜੇ ਤੇ ਵਧਾਈ ਦਿੱਤੀ ਅਤੇ ਸਤਿਕਾਰ ਯੋਗ ਸੰਤਾਂ ਵੱਲੋਂ ਸੰਗਤ ਦੇ ਸਹਿਯੋਗ ਨਾਲ ਚਲਾਏ ਜਾ ਰਹੇ education center ਜਿੱਥੇ ਬੱਚਿਆਂ ਨੂੰ ਬਿਲਕੁਲ ਮੁਫਤ education ਦਿੱਤੀ ਜਾ ਰਹੀ ਹੈ “ਇਸ ਮੌਕੇ ਤੇ ਉਨ੍ਹਾਂ ਦੇ ਨਾਲ ਐਡਵੋਕੇਟ ਬਲਵਿੰਦਰ ਕੁਮਾਰ ਜਨਰਲ ਸਕੱਤਰ ਬਸਪਾ ਪੰਜਾਬ, ਚੌਧਰੀ ਗੁਰਨਾਮ ਸਿੰਘ ਜਨਰਲ ਸਕੱਤਰ ਬਸਪਾ ਪੰਜਾਬ,ਲੇਖ ਰਾਜ ਜਮਾਲਪੁਰੀ ਬਸਪਾ ਆਗੂ, ਰਾਮੇਸ਼ ਕੌਲ ਅਤੇ ਬਸਪਾ ਦੇ ਨਾਲ ਪਿਆਰ ਕਰਨ ਵਾਲੇ ਆਗੂ ਵੀ ਹਾਜ਼ਰ ਸਨ। ਜੋ ਬੋਲੇ ਸੋ ਨਿਰਭੈਅ ਸਤਿਗੁਰੂ ਰਵਿਦਾਸ ਮਹਾਰਾਜ ਜੀ ਕੀ ਜੈ ਜੈ

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

 

Previous articleਟਰੰਪ ਨੂੰ ਲੋਕਾਂ ਨੇ ਤੇ ਮੋਦੀ ਨੂੰ ਮਸੀਨਾਂ ਨੇ ਚੁਣਿਆ:ਗੋਲਡੀ ਪੁਰਖਾਲੀ
Next articleਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਹੋਏ ਹੁਕਮਾਂ ਨੂੰ ਹਰ ਹਾਲਤ ਵਿੱਚ ਪੂਰਾ ਕੀਤਾ ਜਾਵੇਗਾ:- ਭਰਤੀ ਕਮੇਟੀ