ਬੰਗਾ (ਸਮਾਜ ਵੀਕਲੀ) ( ਚਰਨਜੀਤ ਸੱਲ੍ਹਾ ) ਜੈ ਗੁਰਦੇਵ ਜੀ ..ਅੱਜ ਅੰਮ੍ਰਿਤ ਵੇਲੇ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਸੰਤ ਕ੍ਰਿਸ਼ਨ ਨਾਥ ਜੀ ਮਹਾਰਾਜ ..ਸਮੂਹ ਡੇਰਾ ਬੱਲਾਂ ਪ੍ਰਬੰਧਕਾ ਵਲੋਂ ਮਹਾਰਾਜ ਜੀ ਨੂੰ ਜੀ ਆਇਆ ਆਖਿਆ ਗਿਆ.ਸ਼੍ਰੀ108 ਸੰਤ ਨਿਰੰਜਨ ਦਾਸ ਜੀ ਮਹਾਰਾਜ ਨਾਲ ਮੁਲਾਕਾਤ ਕਰਨ ਉਪਰੰਤ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਮਿਸ਼ਨ ਪ੍ਰਚਾਰ ਪ੍ਰਸਾਰ ਪ੍ਰਤੀ ਵਿਚਾਰ ਚਰਚਾ ਕੀਤੀ ਗਈ .ਡੇਰਾ ਬੱਲਾਂ ਪ੍ਰਬੰਧਕਾ ਅਤੇ ਸ਼੍ਰੀ108ਸੰਤ ਨਿਰੰਜਨ ਦਾਸ ਮਹਾਰਾਜ ਜੀ ਵਲੋਂ ਸੰਤ ਕ੍ਰਿਸ਼ਨ ਨਾਥ ਮਹਾਰਾਜ ਜੀ ਦਾ ਮਾਨ ਸਨਮਾਨ ਕੀਤਾ ਗਿਆ .ਜੈ ਸੰਤਾ ਦੀ
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly