ਵੈਨਕੂਵਰ (ਸਮਾਜ ਵੀਕਲੀ) ( ਮਲਕੀਤ ਸਿੰਘ )-ਰਾਜ ਸਭਾ ਮੈਂਬਰ ਅਤੇ ਉੱਘੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਕੈਨੇਡਾ ਦੇ ਟੋਰਾਟੋ ਸ਼ਹਿਰ ਪਹੁੰਚਣ ਤੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸੁਖਵਿੰਦਰ ਸਿੰਘ ਬੋਪਾਰਾਏ ਨੇ ਦੱਸਿਆ ਕਿ ਸੰਤ ਸੀਚੇਵਾਲ ਆਪਣੀ ਇਸ ਕੈਨੇਡਾ ਫੇਰੀ ਦੌਰਾਨ 3 ਜੁਲਾਈ ਨੂੰ ਵੈਨਕੂਵਰ ਪਹੁੰਚਣਗੇ ਅਤੇ ਇੱਥੇ 11 ਜੁਲਾਈ ਤੱਕ ਨਿਰਧਾਰਿਤ ਕੀਤੇ ਪ੍ਰੋਗਰਾਮਾਂ ਵਿੱਚ ਪੜਾਵਾਰ ਸੰਗਤਾਂ ਅਤੇ ਆਪਣੇ ਪ੍ਰੇਮੀਆਂ ਨਾਲ ਵਿਚਾਰਾਂ ਦੀ ਸਾਂਝ ਪਾਉਣਗੇ|
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



