HOME ਸੰਗਰਾਂਦ ਦੇ ਦਿਹਾੜੇ ਨੂੰ ਸਮਰਪਿਤ ਕੜਾਹ ਪ੍ਰਸ਼ਾਦ ਦੇ ਲੰਗਰ ਲਗਾਏ ਗਏ

ਸੰਗਰਾਂਦ ਦੇ ਦਿਹਾੜੇ ਨੂੰ ਸਮਰਪਿਤ ਕੜਾਹ ਪ੍ਰਸ਼ਾਦ ਦੇ ਲੰਗਰ ਲਗਾਏ ਗਏ

2
   (ਸਮਾਜ ਵੀਕਲੀ)  ਕਾਠਗੜ੍ਹ ਡੀ ਏ ਵੀ  ਸਕੂਲ ਦੀ ਮਾਰਕੀਟ ਵਿਚ ਚਾਹਲ ਮੈਡੀਕਲ  ਸਟੋਰ ਅਤੇ ਸਮੂਹ ਦੁਕਾਨਦਾਰਾਂ ਦੇ ਸਹਿਯੋਗ ਨਾਲ ਸੰਗਰਾਂਦ ਦੇ ਦਿਹਾੜੇ ਨੂੰ ਸਮਰਪਿਤ ਕੜਾਹ ਪ੍ਰਸ਼ਾਦ ਦੇ ਲੰਗਰ ਲਗਾਏ ਗਏ ਇਸ ਮੌਕੇ  ਵਿੱਕੀ ਚਾਹਲ, ਠੇਕੇਦਾਰ ਪ੍ਰਵੀਨ ਕੁਮਾਰ ਨਿੱਘੀ, ਕਪਿਲ ਦੇਵ ਪੰਜਾਬ ਪੁਲਿਸ, ਮਹਾਂਵੀਰ ਭੂੰਬਲਾ, ਜਸਵੀਰ ਲਾਲ ਭੂੰਬਲਾ, ਸ਼ਾਮ ਲਾਲ, ਵਿੱਕੀ ਬੰਗਾ, ਹਰਮੇਸ਼ ਲਾਲ, ਨਰੇਸ਼ ਕੁਮਾਰ, ਗੁਰਪ੍ਰੀਤ ਹੀਰ ਆਦਿ ਹਾਜ਼ਰ ਸਨ।
ਫੋਟੋ ਦਾ ਵੇਰਵਾ ਪੱਤਰਕਾਰ ਜਤਿੰਦਰ ਪਾਲ ਸਿੰਘ ਕਲੇਰ ਨਵਾਂਸ਼ਹਿਰ 
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਸ਼ਵਨਜੋਤ ਸਿੰਘ ਥਿੰਦ ਨੂੰ ਭੋਗ ਤੇ ਅੰਤਿਮ ਅਰਦਾਸ ਉਪਰੰਤ ਅਲੱਗ -ਅਲੱਗ ਜਥੇਬੰਦੀਆਂ ਦੇ ਆਗੂਆਂ ਵੱਲੋਂ ਸ਼ਰਧਾਂਜਲੀ ਭੇਟ
Next articleਸਕੂਲ ਵਿੱਚ ਦੋ ਰੋਜ਼ਾ ਅਥਲੈਟਿਕ ਮੀਟ ਕਰਵਾਕੇ ਮਨਾਇਆ ਗਿਆ ਚਿਲਡਰਨ ਡੇ।