INDIA ਸੰਯੁਕਤ ਕਿਸਾਨ ਮੋਰਚੇ ਵੱਲੋਂ ਮੋਦੀ ਸਰਕਾਰ ਨੂੰ ਚਿਤਾਵਨੀ

ਸੰਯੁਕਤ ਕਿਸਾਨ ਮੋਰਚੇ ਵੱਲੋਂ ਮੋਦੀ ਸਰਕਾਰ ਨੂੰ ਚਿਤਾਵਨੀ

2

ਨਵੀਂ ਦਿੱਲੀ (ਸਮਾਜ ਵੀਕਲੀ):  ਸੰਯੁਕਤ ਕਿਸਾਨ ਮੋਰਚੇ ਨੇ ਅੱਜ ਮੋਦੀ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਨ੍ਹਾਂ ਵਲੋਂ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਅਹੁਦੇ ਤੋਂ ਹਟਾਉਣ ਦੀ ਡੈਡਲਾਈਨ 11 ਅਕਤੂਬਰ ਨੂੰ ਸਮਾਪਤ ਹੋ ਰਹੀ ਹੈ ਜੇ ਇਸ ਸਮੇਂ ਵਿਚ ਮੰਤਰੀ ਨੂੰ ਹਟਾਇਆ ਨਹੀਂ ਗਿਆ ਤਾਂ ਲਖੀਮਪੁਰ ਖੀਰੀ ਘਟਨਾ ਦੇ ਰੋਸ ਵਜੋਂ ਪੜਾਅ ਵਾਰ ਸੰਘਰਸ਼ ਸ਼ੁਰੂ ਕੀਤੇ ਜਾਣਗੇ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਅੰਧੇਰ ਨਗਰੀ
Next articleਹੱਕ ਰਿਕਾਰਡਜ਼ ਲੈ ਕੇ ਆ ਰਿਹਾ ਹੈ ਨਵਾਂ ਪੰਜਾਬੀ ਸੋਂਗ ਰੂਪ ਤੇਰਾ