ਨਵੀਂ ਦਿੱਲੀ (ਸਮਾਜ ਵੀਕਲੀ) : ਸੰਯੁਕਤ ਕਿਸਾਨ ਮੋਰਚ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਪੱਤਰ ਭੇਜ ਕੇ ਲਖੀਮਪੁਰ ਖੀਰੀ ਹਿੰਸਾ ਮਾਮਲੇ ’ਚ ਕੇਂਦਰੀ ਗ੍ਰਹਿ ਮੰਤਰੀ ਅਜੈ ਮਿਸ਼ਰਾ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly