ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਸੰਗਤ ਰਵਾਨਾ

ਕਪੂਰਥਲਾ  ( ਕੌੜਾ ) ਸੁਲਤਾਨਪੁਰ ਲੋਧੀ ਤੋਂ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਇੰਜੀਨੀਅਰ ਸਵਰਨ ਸਿੰਘ ਦੀ ਅਗਵਾਈ ਵਿਚ ਸੰਗਤ ਦਾ ਜਥਾ ਗੁਰਦੁਆਰਾ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਜਨਮ ਸਥਾਨ ਸਰਾਈ ਨਾਗਾ,
ਗੁਰਦੁਆਰਾ ਮੁਕਤਸਰ ਸਾਹਿਬ, ਟੁੱਟੀ ਗੰਢੀ, ਸਹੀਦ ਗੰਜ ਸਾਹਿਬ, ਤੰਬੂ ਸਾਹਿਬ ਆਦਿ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਸਥਾਨਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਰਵਾਨਾ ਹੋਇਆ । ਇਸ ਦੌਰਾਨ ਵੱਡੀ ਗਿਣਤੀ ਵਿੱਚ ਸੰਗਤ ਸ਼ਾਮਲ ਹੋਈ । ਇਸ ਮੌਕੇ ਬਲਜੀਤ ਕੌਰ ਕਮਾਲਪੁਰ, ਬਲਬੀਰ ਕੌਰ ਨਾਨਕ ਪੁਰ, ਨਿਰਮਲ ਸਿੰਘ, ਬਲਜੀਤ ਕੌਰ, ਪਰਮਜੀਤ ਕੌਰ, ਗੁਰਮੀਤ ਕੌਰ ਦਰੀਏਵਾਲ, ਭਾਈ ਸਰਬਜੀਤ ਸਿੰਘ, ਜਤਿੰਦਰ ਸਿੰਘ, ਗੁਰਬਖਸ਼ ਕੌਰ, ਜਸਵਿੰਦਰ ਕੌਰ ਝੱਲ ਲੇਈ ਵਾਲਾ, ਮਹਿੰਦਰ ਕੌਰ ਸਾਬੂਵਾਲ, ਮਨਜੀਤ ਕੌਰ, ਅਰਜੁਨ ਸਿੰਘ, ਜਸਵੰਤ ਸਿੰਘ, ਜਸਵਿੰਦਰ ਸਿੰਘ, ਬਾਬਾ ਹਰਜਿੰਦਰ ਸਿੰਘ, ਮਨਜੀਤ ਕੌਰ, ਅਮਰੀਕ ਸਿੰਘ, ਰਣਜੀਤ ਕੌਰ, ਬਲਵਿੰਦਰ ਕੌਰ, ਮਨਦੀਪ ਕੌਰ, ਕਮਲਜੀਤ ਕੌਰ, ਜਸਵੀਰ ਕੌਰ, ਕੁਲਦੀਪ ਕੌਰ, ਜਸਵਿੰਦਰ ਕੌਰ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀਆਂ ਸ਼ਿਰਕਤ ਕੀਤੀ ਅਤੇ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨ ਕੀਤੇ ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਹਲਕਾ ਸੁਲਤਾਨਪੁਰ ਲੋਧੀ ਵਾਸੀਆਂ ਲਈ ਰਾਹਤ ਦੀ ਖਬਰ
Next articleਦਿਆਲਪੁਰ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ