ਸੰਗਰੂਰ: ਖਿਡੌਣਾ ਪਿਸਤੌਲ ਦਿਖਾ ਕੇ ਕਾਰ ਖੋਹਣ ਵਾਲਾ ਪੁਲੀਸ ਨੇ ਕਾਬੂ ਕੀਤਾ

ਸੰਗਰੂਰ (ਸਮਾਜ ਵੀਕਲੀ) : ਸੁਨਾਮ ਸ਼ਹਿਰ ’ਚੋ ਪਿਸਤੌਲ ਦਿਖਾ ਕੇ ਕਾਰ ਖੋਹਣ ਦੇ ਮਾਮਲੇ ਨੂੰ ਪੁਲੀਸ ਵਲੋਂ 48 ਘੰਟਿਆਂ ਦੇ ਅੰਦਰ ਅੰਦਰ ਸੁਲਝਾ ਲਿਆ ਹੈ ਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਕਾਰ ਅਤੇ ਵਾਰਦਾਤ ਸਮੇਂ ਵਰਤਿਆ ਖਿਡੌਣਾ ਪਿਸਤੌਲ ਬਰਾਮਦ ਕਰ ਲਿਆ ਹੈ। ਜ਼ਿਲ੍ਹਾ ਪੁਲੀਸ ਮੁਖੀ ਸੁਰਿੰਦਰ ਲਾਂਬਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ 2 ਜੁਲਾਈ ਨੂੰ ਜਸਵੀਰ ਸਿੰਘ ਵਾਸੀ ਪਿੰਡ ਨੇਜੀਆ ਖੇੜਾ ਤਹਿਸੀਲ ਨਾਥੂ ਸ੍ਰੀ ਚਕੋਤਾ ਜ਼ਿਲ੍ਹਾ ਸਿਰਸਾ ਨੇ ਥਾਣਾ ਸਿਟੀ ਸੁਨਾਮ ਵਿਖੇ ਇਤਲਾਹ ਦਿੱਤੀ ਕਿ ਉਸ ਦਾ ਦੋਸਤ ਵਿਜੇ ਕੁਮਾਰ ਉਸ ਦੀ ਸਵਿਫਟ ਕਾਰ ਕਿਸੇ ਕੰਮ ਲਈ ਮੰਗ ਕੇ ਲੈ ਗਿਆ ਸੀ। ਵਿਜੈ ਕੁਮਾਰ ਨੂੰ ਫੋਨ ’ਤੇ ਉਸ ਨੂੰ ਦੱਸਿਆ ਕਿ ਉਹ ਤੇ ਉਸ ਦਾ ਦੋਸਤ ਪ੍ਰਿੰਸ ਸੋਨੀ ਕਾਰ ’ਤੇ ਸਵਾਰੀ ਛੱਡਣ ਲਈ ਸੁਨਾਮ ਆਏ ਸੀ।

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਬਠਿੰਡਾ: ਸੂਬਾ ਸਰਕਾਰ ਹਰ ਖੇਤਰ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਵਚਨਬੱਧ: ੲੀਟੀਓ
Next articleਮੰਡੀ ਅਹਿਮਦਗੜ੍ਹ: ਖੜ੍ਹੇ ਟਰਾਲੇ ਪਿੱਛੇ ਮੋਟਰਸਾੲੀਕਲ ਵੱਜਣ ਕਾਰਨ ਦੋ ਨੌਜਵਾਨਾਂ ਦੀ ਮੌਤ, ਤੀਜਾ ਜ਼ਖ਼ਮੀ