ਸੰਤ ਬਾਬਾ ਨਛੱਤਰ ਸਿੰਘ ਜੀ ਦੀ ਬਰਸੀ ਨੂੰ ਸਮਰਪਿਤ ਵਿਸਾਲ ਖੂਨਦਾਨ ਕੈਂਪ ਲਗਾਇਆ।

ਫ਼ਰੀਦਕੋਟ (ਸਮਾਜ ਵੀਕਲੀ)  ਬਾਬਾ ਫ਼ਰੀਦ ਜੀ ਬਲੱਡ ਸੇਵਾ ਸੁਸਾਇਟੀ (ਰਜਿ) ਫ਼ਰੀਦਕੋਟ ਵੱਲੋਂ ਸੰਤ ਬਾਬਾ ਨਛੱਤਰ ਸਿੰਘ ਜੀ ਦੀ ਬਰਸੀ ਨੂੰ ਸਮਰਪਿਤ ਵਿਸ਼ਾਲ ਖੂਨਦਾਨ ਕੈਪ ਗੁਰੂਦਆਰਾ ਸ਼ਹੀਦ ਬਾਬਾ ਤੇਗਾ ਸਿੰਘ ਜੀ ਪਿੰਡ ਚੰਦਪੁਰਾਣਾ ਜਿਲਾਂ ਮੋਗਾ ਵਿਖੇ ਲਗਾਇਆਂ ਗਿਆਂ। ਇਹ ਜਾਣਕਾਰੀ ਪ੍ਰੈਸ ਨਾਲ ਸੁਸਾਇਟੀ ਦੇ ਪ੍ਰੈਸ ਸਕੱਤਰ ਸ਼ਿਵਨਾਥ ਦਰਦੀ ਨੇ ਸਾਂਝੀ ਕੀਤੀ। ਕੈਂਪ ਵਿਚ ਗੁਰੂਦੁਆਰਾ ਕਮੇਟੀ ਵੱਲੋਂ ਪੂਰਨ ਸਹਿਯੋਗ ਦਿੱਤਾ ਗਿਆਂ। ਇਸ ਸਮੇ ਸੁਸਾਇਟੀ ਦੇ ਪ੍ਰਧਾਨ ਰਾਜਵੀਰ ਸਿੰਘ ਗੋਲੇਵਾਲਾ, ਜਰਨਲ ਸਕੱਤਰ ਸੁਖਵੀਰ ਸਿੰਘ ਰੱਤੀ ਰੋੜੀ, ਗੁਰਦੇਵ ਸਿੰਘ, ਸਤਨਾਮ ਸਿੰਘ, ਸਾਹਿਲ, ਹਰਪ੍ਰੀਤ ਸਿੰਘ,ਗੁਰਪ੍ਰੀਤ ਸਿੰਘ, ਗੁਰਸੇਵਕ ਸਿੰਘ ਤੇ ਜਸਕਰਨ ਸਿੰਘ ਫਿੰਡੇ ਕਲਾਂ ਆਦਿ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਬਲਵੀਰ ਬੈਂਸ ਕੇਨੈਡਾ ਤੇ ਸਰਦਾਰਨੀ ਸੁਰਿੰਦਰ ਕੌਰ ਬੈਂਸ ਕੇਨੈਡਾ ਸ਼੍ਰੀ ਦਰਬਾਰ ਸਾਹਿਬ ਹੋਏ ਨਤਮਸਤਕ
Next article“ਰੂਹ ਦੀ ਖੁਰਾਕ ਹਨ ਖੁਸ਼ੀਆਂ “