ਬੰਗਾ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ ) ਇੱਕ ਵਿਆਹ ਦੇ ਵਿੱਚ ਸੰਤ ਸਤਨਾਮ ਸਿੰਘ ਮਹਿਦੂਦ ਵਾਲੇ ਅਤੇ ਡਾ ਨਛੱਤਰ ਪਾਲ ਐਮ ਐਲ ਏ ਹਲਕਾ ਨਵਾਂਸ਼ਹਿਰ ਜੀ ਦੀ ਮੁਲਾਕਾਤ ਹੋਈ ਜਿਸ ਵਿੱਚ ਸਮਾਜ ਨਾਲ ਸਬੰਧਿਤ ਵਿਸ਼ੇਸ਼ ਤੇ ਗੱਲਬਾਤ ਹੋਈ।ਡਾ ਨਛੱਤਰ ਪਾਲ ਐਮ ਐਲ ਏ ਨੇਂ ਸੰਤਾਂ ਨਾਲ ਦਿਲ ਖੋਲ੍ਹ ਕੇ ਗੱਲਬਾਤ ਕੀਤੀ ਅਤੇ ਆਪਣੀ ਪਿਲੇਨ ਨੂੰ ਦੱਸੀ ਜ਼ੋ ਕਿ ਸਰੱਬਤ ਦਾ ਭਲਾ ਚਾਹੁਣ ਵਾਲੀ ਹੈ। ਇਸ ਮੌਕੇ ਤੇ ਸਰਬਜੀਤ ਜਾਫਰਪੁਰੀ ਜ਼ਿਲ੍ਹਾ ਪ੍ਰਧਾਨ ਬਸਪਾ, ਬਾਮਸੇਫ ਆਗੂ ਸੁਰਜੀਤ ਸਿੰਘ ਕਰੀਹਾ ਉਨ੍ਹਾਂ ਦੇ ਨਾਲ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj