HOME ਸਰਦਾਰ ਬਲਜੀਤ ਸਿੰਘ ਸਲਾਣਾ ਜੀ ਨੂੰ ਸਮਰਥਕਾਂ ਸਮੇਤ ਬਸਪਾ ਵਿੱਚ ਸ਼ਾਮਲ ਕੀਤਾ...

ਸਰਦਾਰ ਬਲਜੀਤ ਸਿੰਘ ਸਲਾਣਾ ਜੀ ਨੂੰ ਸਮਰਥਕਾਂ ਸਮੇਤ ਬਸਪਾ ਵਿੱਚ ਸ਼ਾਮਲ ਕੀਤਾ –ਸ ਅਵਤਾਰ ਸਿੰਘ ਕਰੀਮਪੁਰੀ

4

ਜਲੰਧਰ  (ਸਮਾਜ ਵੀਕਲੀ)  (ਚਰਨਜੀਤ ਸੱਲ੍ਹਾਂ ) ਸਰਦਾਰ ਬਲਜੀਤ ਸਿੰਘ ਸਲਾਣਾ ਜੀ ਐਸਸੀ ਬੀਸੀ ਯੂਨੀਅਨ ਪੰਜਾਬ ਦੇ ਸਾਬਕਾ ਪ੍ਰਧਾਨ ਆਪਣੇ ਸਮਰਥਕਾਂ ਸਮੇਤ ਬਹੁਜਨ ਸਮਾਜ ਪਾਰਟੀ ਵਿੱਚ ਸ਼ਾਮਿਲ ਹੋਏ ਪਾਰਟੀ ਵੱਲੋਂ ਉਹਨਾਂ ਦੇ ਸਾਥੀਆਂ ਨੂੰ ਪੂਰਨ ਸਨਮਾਨ ਦੇਣ ਦਾ ਭਰੋਸਾ ਦਿੱਤਾ ਗਿਆ ਇਸ ਮੌਕੇ ਤੇ ਪਾਰਟੀ ਦੇ ਨੈਸ਼ਨਲ ਕੋਆਰਡੀਨੇਟਰ ਰਣਧੀਰ ਸਿੰਘ ਬੈਨੀਵਾਲ ਜੀ ਅਤੇ ਸ੍ਰੀ vipal ਕੁਮਾਰ ਜੀ ਪਾਰਟੀ ਦੇ ਕੇਂਦਰੀ ਕੋਆਰਡੀਨੇਟਰ ਪੰਜਾਬ ,ਸਟੇਟ ਬਸਪਾ ਪ੍ਰਧਾਨ ਡਾਕਟਰ ਅਵਤਾਰ ਸਿੰਘ ਕਰੀਮਪੁਰੀ ਜੀ ਨੇ ਉਹਨਾਂ ਨੂੰ ਸਰੋਪਾ ਦੇ ਕੇ ਉਹਨਾਂ ਦਾ ਸਨਮਾਨ ਕੀਤਾ ਇਸ ਮੌਕੇ ਤੇ ਸ਼੍ਰੀ ਦੌਲਤ ਰਾਮ ਜੀ ਰਿਟਾਇਰਮੈਂਟ ਤੋਂ ਬਾਅਦ ਉਹਨਾਂ ਨੂੰ ਵੀ ਬਸਪਾ ਵਿੱਚ ਜਿੰਮੇਵਾਰੀ ਸੌਂਪੀ ਗਈ ਇਸ ਮੌਕੇ ਪਰਜਾਪਤੀ ਅਜੀਤ ਸਿੰਘ ਭੈਣੀ ਜੀ ਸਟੇਟ ਕੁਆਰਡੀਨੇਟਰ, ਸ੍ਰੀ ਕੁਲਦੀਪ ਸਿੰਘ ਜੀ ਸਟੇਟ ਕੋਆਰਡੀਨੇਟਰ,ਚੌਧਰੀ ਗੁਰਨਾਮ ਸਿੰਘ ਸਟੇਟ ਕੋਆਰਡੀਨੇਟਰ ਬਸਪਾ, ਤੀਰਥ ਰਾਜਪੁਰਾ ਜੀ ਸਟੇਟ ਕੋਆਰਡੀਨੇਟਰ ਤੋ ਇਲਾਵਾ ਪੰਜਾਬ ਸਟੇਟ ਦੇ ਸਮੁੱਚੀ ਲੀਡਰਸ਼ਿਪ ਮੌਜੂਦ ਸੀ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleKWS ਸੰਸਥਾ ਵਲੋਂ ਇੱਕ ਲੋੜਵੰਦ ਲੜਕੀ ਦੇ ਵਿਆਹ ਕਾਰਜ ਦਾ ਸਾਰਾ ਖਰਚਾ ਕੀਤਾ ਗਿਆ
Next articleਬਹੁਜਨ ਸਮਾਜ ਪਾਰਟੀ ਪੰਜਾਬ ਦੀ ਸਮੀਖਿਆ ਬੈਠਿਕ ਸਟੇਟ ਦਫ਼ਤਰ ਵਿੱਚ ਰਣਧੀਰ ਸਿੰਘ ਬੈਨੀਪਾਲ ਨੇ ਕੀਤੀ