HOME ਸਰਦਾਰ ਬਲਜੀਤ ਸਿੰਘ ਸਲਾਣਾ ਨੂੰ ਬਹੁਜਨ ਸਮਾਜ ਪਾਰਟੀ ਦਾ ਨਾਭਾ ਤੋਂ ਇੰਨਚਾਰ...

ਸਰਦਾਰ ਬਲਜੀਤ ਸਿੰਘ ਸਲਾਣਾ ਨੂੰ ਬਹੁਜਨ ਸਮਾਜ ਪਾਰਟੀ ਦਾ ਨਾਭਾ ਤੋਂ ਇੰਨਚਾਰ ਲਗਾਇਆ ਗਿਆ

4

 ਨਾਭਾ  (ਸਮਾਜ ਵੀਕਲੀ)  ( ਚਰਨਜੀਤ ਸੱਲ੍ਹਾਂ ) ਦੁਆਬੇ ਦੀ ਤਰਜ ਉੱਤੇ ਮਾਲਵੇ ਦੀ ਧਰਤੀ ਤੇ ਵੀ ਬਹੁਜਨ ਸਮਾਜ ਪਾਰਟੀ ਵੱਲੋਂ ਐਸੀ ਬੀਸੀ ਟੀਚਰ ਯੂਨੀਅਨ ਪੰਜਾਬ ਦੇ ਸਾਬਕਾ ਪ੍ਰਧਾਨ ਜੀ ਨੇ ਪਿਛਲੇ ਕੁਝ ਸਮੇਂ ਪਹਿਲਾਂ ਆਪਣੇ ਰਿਟਾਇਰਮੈਂਟ ਤੋਂ ਬਾਅਦ ਬਹੁਜਨ ਸਮਾਜ ਪਾਰਟੀ ਦੀ ਮੈਂਬਰਸ਼ਿਪ ਪ੍ਰਾਪਤ ਕੀਤੀ ਸੀ ਪਰ ਜਵਾਨੀ ਦੇ ਪਹਿਲੇ ਪਹਿਰ ਤੋਂ ਹੀ ਸਭ ਕਾਂਸ਼ੀ ਰਾਮ ਜੀ ਦੇ ਮਿਸ਼ਨ ਦੇ ਸੱਚੇ ਅਤੇ ਪੱਕੇ ਇਮਾਨਦਾਰ ਸਿਪਾਹੀ ਦੇ ਤੌਰ ਤੇ ਨੌਕਰੀ ਦੇ ਦੌਰਾਨ ਵੀ ਲਗਾਤਾਰ ਬਹੁਜਨ ਸਮਾਜ ਪਾਰਟੀ ਅਤੇ ਮਿਸ਼ਨ ਦੇ ਲਈ ਬਾਬਾ ਸਾਹਿਬ ਅੰਬੇਡਕਰ ਦੀ ਵਿਚਾਰਧਾਰਾ ਸਾਹਿਬ ਕਾਂਸ਼ੀ ਰਾਮ ਜੀ ਦੀ ਚੋਕ ਅਗਵਾਈ ਵਿੱਚ ਕੰਮ ਕਰਦੇ ਰਹੇ ਤੇ ਹੁਣ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਬਹੁਜਨ ਸਮਾਜ ਪਾਰਟੀ ਦੀ ਅਗਵਾਈ ਵਿੱਚ ਕੰਮ ਕਰ ਰਹੇ ਸਰਦਾਰ ਬਲਜੀਤ ਸਿੰਘ ਜੀ ਸਲਾਣਾ ਜੀ ਨੂੰ ਬਹੁਜਨ ਸਮਾਜ ਪਾਰਟੀ ਦੀ ਰਾਸ਼ਟਰੀ ਭੈਣ ਕੁਮਾਰੀ ਮਾਇਆਵਤੀ ਜੀ ਵੱਲੋਂ ਤੇ ਸੂਬੇ ਦੀ ਸਮੁੱਚੀ ਲੀਡਰਸ਼ਿਪ ਅਵਤਾਰ ਸਿੰਘ ਕਰੀਮਪੁਰੀ ਸਾਬਕਾ ਰਾਜ ਸਭਾ ਮੈਂਬਰ ਮੈਂਬਰ ਪਾਰਲੀਮੈਂਟ ਰਾਸ਼ਟਰੀ ਕੋਆਰਡੀਨੇਟਰ ਸ਼੍ਰੀ ਰਣਧੀਰ ਸਿੰਘ ਜੀ ਬੈਨੀਪਾਲ ਤੇ ਇੰਚਾਰਜ ਪੰਜਾਬ ਸ੍ਰੀ ਪ੍ਰਤਾਪ ਸਿੰਘ ਜੀ ਅਤੇ ਸਮੁੱਚੀ ਬਹੁਜਨ ਸਮਾਜ ਪਾਰਟੀ ਦਾ ਧੰਨਵਾਦ ਸਰਦਾਰ ਬਲਜੀਤ ਸਿੰਘ ਸਰਾਣਾ ਜੀ ਨੂੰ ਨਾਭਾ ਵਿਧਾਨ ਸਭਾ ਤੋਂ ਇੰਚਾਰਜ ਲਾਉਣ ਲਈ ਤੇ ਸਰਦਾਰ ਬਲਜੀਤ ਸਿੰਘ ਸਰਾਣਾ ਨੂੰ ਵੀ ਬਹੁਤ ਬਹੁਤ ਮੁਬਾਰਕਾਂ ਤੇ ਇਸੇ ਤਰੀਕੇ ਨਾਲ ਬਹੁਜਨ ਸਮਾਜ ਪਾਰਟੀ ਨੇ ਤਖਤ ਲਿਆਉਣ ਲਈ ਦਿਨ ਰਾਤ ਕੰਮ ਕਰਦੇ ਰਹਿਣ ਤੇ ਕਰਦੇ ਹੈ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਸਾਹਿਬ ਸ਼੍ਰੀ ਕਾਂਸ਼ੀ ਰਾਮ ਜੀ ਦੇ ਜਨਮ ਦਿਨ ਨੂੰ ਸਮਰਪਿਤ ਕਾਂਸ਼ੀ ਰਾਮ ਸੂਰਮਾ ਲੈਕੇ ਹਾਜ਼ਰ ਹਨ — ਮਿਸ਼ਨਰੀ ਗਾਇਕ ਮਲਕ, ਮਹਿੰਮੀ।
Next article108 ਸੰਤ ਕੁਲਵੰਤ ਰਾਮ ਜੀ ਭਰੋ ਮਜਾਰਾ ਜੀ ਨੂੰ ਪਹੁੰਚਣ ਦੀ ਅਪੀਲ ਕੀਤੀ