HOME ਸਰਦਾਰਨੀ ਜਸਬੀਰ ਕੌਰ ਅਲੱਗ ਦੀ ਅੰਤਿਮ ਅਰਦਾਸ ਅੱਜ

ਸਰਦਾਰਨੀ ਜਸਬੀਰ ਕੌਰ ਅਲੱਗ ਦੀ ਅੰਤਿਮ ਅਰਦਾਸ ਅੱਜ

2
ਜਸਬੀਰ ਕੌਰ

ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਸਵ: ਡਾਕਟਰ ਸਰੂਪ ਸਿੰਘ ਅਲੱਗ ਦੀ ਧਰਮ ਪਤਨੀ ਸਰਦਾਰਨੀ ਜਸਬੀਰ ਕੌਰ ਅਲੱਗ ਜੋ 20 ਨਵੰਬਰ ਦਿਨ ਬੁੱਧਵਾਰ ਨੂੰ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ, ਉਹਨਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ 25 ਨਵੰਬਰ ਦਿਨ ਸੋਮਵਾਰ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ, ਜਮਾਲਪੁਰ, ਲੁਧਿਆਣਾ ਵਿਖੇ 1 ਵਜੇ ਤੋਂ 2.30 ਵਜੇ ਤੱਕ ਹੋਵੇਗੀ ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪਿੰਡ ਗਹੌਰ ਦੀ ਪੰਚਾਇਤ ਵਲੋਂ ਅਧਿਆਪਕਾ ਮਨਦੀਪ ਕੌਰ ਗਰੇਵਾਲ ਨੂੰ ਵਧੀਆ ਕਾਰਗੁਜਾਰੀ ਲਈ ਸਨਮਾਨਿਤ ਕੀਤਾ
Next articleਪੀਂਘਾਂ ਸੋਚ ਦੀਆਂ ਸਾਹਿਤ ਮੰਚ ਦਾ 2024 ਸਲਾਨਾ ਪੁਰਸਕਾਰ ਸਮਾਰੋਹ ਬਹੁਤ ਧੂਮ ਧਾਮ ਨਾਲ ਹੋਇਆ ਸੰਪਨ ਸੋਨੀ ਰਾਣੀ ਰਾਏਕੋਟ ਦੀ ਕਿਤਾਬ ਅਧੂਰੇ ਖ਼ਾਬ ਹੋਈ ਲੋਕ ਅਰਪਣ