ਫਿਲੌਰ/ਅੱਪਰਾ (ਸਮਾਜ ਵੀਕਲੀ) (ਦੀਪਾ)-ਸਕੂਲ ਦੀ 11 ਸਾਲ ਕੁੜੀਆਂ ਦੀ ਕਬੱਡੀ ਟੀਮ ਨੇ ਹਰਿਆਣਾ ਵਿਖੇ ਹੋਏ ਨੈਸ਼ਨਲ ਲੈਵਲ ਦੇ ਦੇ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਦੂਜਾ ਸਥਾਨ ਪ੍ਰਾਪਤ ਕੀਤਾ । ਸਕੂਲ ਮੁੱਖੀ ਗੁਰਜੀਤ ਸਿੰਘ ਨੇ ਦੱਸਿਆ ਕਿ ਅੱਜ ਤੋਂ ਪਹਿਲਾਂ ਸਕੂਲ ਵਲੋਂ ਇਹ ਪਹਿਲਾਂ ਮੌਕਾ ਹੈ , ਜਦੋਂ ਖਿਡਾਰੀਆਂ ਨੇ ਇਹ ਮੁਕਾਮ ਹਾਸਲ ਕੀਤਾ । ਸਾਡੇ ਨੰਨ੍ਹੇ ਖਿਡਾਰੀਆਂ ਨੂੰ ਬਹੁਤ ਬਹੁਤ ਮੁਬਾਰਕਾਂ।ਸ੍ਰੀ ਇਲਮ ਚੰਦ ਹਾਈ ਸਕੂਲ ਦੀਆਂ 11 ਸਾਲ ਦੀਆਂ ਲੜਕੀਆਂ ਨੇ ਹਰਿਆਣਾ ਵਿਖੇ ਹੋਏ ਨੈਸ਼ਨਲ ਲੇਵਲ ਦੇ ਕਬੱਡੀ ਦੇ ਮੁਕਾਬਲੇ ਵਿਚ ਦੂਸਰਾ ਸਥਾਨ ਪ੍ਰਾਪਤ ਕੀਤਾ ਹੈ। ਸਕੂਲ ਮੁਖੀ ਗੁਰਜੀਤ ਸਿੰਘ ਨੇ ਸਮੂਹ ਖਿਡਾਰੀਆਂ, ਸਕੂਲ ਸਟਾਫ਼ ਤੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj


