ਸਕੂਲ ਆਫ਼ ਐਮੀਨੈੰਸ ਦੱਧਾਹੂਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਰਾਏਕੋਟ (ਸਮਾਜ ਵੀਕਲੀ) ਬਲਬੀਰ ਸਿੰਘ ਬੱਬੀ :-ਸਕੂਲ ਆਫ਼ ਐਮੀਨੈੰਸ ਦੱਧਾਹੂਰ  ਵਿਖੇ ਪ੍ਰਿੰਸੀਪਲ ਸ੍ਰੀਮਤੀ ਵਰਿੰਦਰ ਕੌਰ ਦੀ ਅਗਵਾਈ ਹੇਠ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸਤਿਕਾਰ ਸਹਿਤ ਸਕੂਲ ਵਿਖੇ ਲਿਆਂਦੇ ਗਏ।  ਸਕੂਲ ਦੀ ਬੈਂਡ ਟੀਮ ਦੁਆਰਾ ਗੁਰੂ ਸਾਹਿਬ ਦੇ ਸਤਿਕਾਰ ਵਿੱਚ ਅੱਗੇ- ਅੱਗੇ ਪਰੇਡ ਕੀਤੀ ਗਈ।  ਸਤਿਗੁਰਾਂ ਦੇ ਸਕੂਲ ਵਿੱਚ ਆਉਣ ਦੀ ਖੁਸ਼ੀ ਵਿੱਚ  ਵਿਦਿਆਰਥੀਆਂ ਤੇ ਅਧਿਆਪਕਾਂ ਵੱਲੋਂ ਫੁੱਲ-ਵਰਖਾ ਕੀਤੀ ਗਈ।  ਗ੍ਰੰਥੀ ਸਿੰਘ ਭਾਈ ਸੁਖਵਿੰਦਰ ਸਿੰਘ ਜੀ ਦੁਆਰਾ ਸਤਿਗੁਰਾਂ ਪਾਵਨ ਬਾਣੀ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ। ਇਸ ਉਪਰੰਤ ਵਿਦਿਆਰਥੀਆਂ ਨੇ ਸ਼ਬਦ ਕੀਰਤਨ, ਭਾਸ਼ਨ ਅਤੇ ਕਵੀਸ਼ਰੀਆਂ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਸੋਭਾ ਦਾ ਗੁਣ ਗਾਣ ਕਰਕੇ ਆਪਣੀ ਸ਼ਰਧਾ ਅਰਪਿਤ ਕੀਤੀ। ਸਟੇਜ ਸੰਚਾਲਣ ਲੈਕ ਸ. ਭਵਨਦੀਪ ਸਿੰਘ ਨੇ ਕੀਤਾ ਅਤੇ ਸਾਇੰਸ ਮਾਸਟਰ ਮਨਜਿੰਦਰ ਸਿੰਘ ਵੱਲੋਂ ਗੁਰੂ ਜੀ ਦੀ ਬਾਣੀ ਬਾਰੇ ਵਿਚਾਰਾਂ  ਕੀਤੀਆਂ ਗਈਆਂ।
 ਸਕੂਲ ਪ੍ਰਿੰਸੀਪਲ ਵੱਲੋਂ ਸਾਰੀਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਸਭ ਨੂੰ ਆਪਣੇ ਜੀਵਨ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੇ ਅਮਲ ਕਰਦੇ ਹੋਏ ਜੀਵਨ ਚੰਗਾ ਬਨਾਉਣ ਲਈ ਪ੍ਰੇਰਿਤ ਕੀਤਾ। ਉਪਰੰਤ ਸਭ ਨੇ ਪੰਗਤਾਂ ਵਿੱਚ ਬੈਠ ਕੇ ਲੰਗਰ ਛਕਿਆ।  ਇਸ ਮੌਕੇ ਹਰਦੀਪ ਸਿੰਘ ਡਾਂਗੋਂ, ਕੁਲਦੀਪ ਸਿੰਘ, ਮੰਨਾ ਡੇ ਭੱਟੀ, ਰਜਨੀ ਬਾਲਾ, ਸਲਿੰਦਰ ਕੌਰ, ਗੁਰਦਰਸ਼ਨ ਕੌਰ, ਪ੍ਰਭਜੀਤ ਸਿੰਘ, ਹਰਦੀਪ ਸਿੰਘ ਕਾਲਸਾਂ, ਰਜੇਸ਼ ਬਾਂਸਲ,  ਉੰਕਾਰ ਸਿੰਘ, ਸੁਖਜਿੰਦਰ ਕੌਰ, ਕਮਲਜੀਤ ਕੌਰ, ਪਰਮਜੀਤ ਸਿੰਘ, ਪਰਵਿੰਦਰ ਕੌਰ, ਬਲਵਿੰਦਰ ਸਿੰਘ, ਹਰਵਿੰਦਰ ਸਿੰਘ , ਜਗਰਾਜ ਕੌਰ, ਦਲਜੀਤ ਕੌਰ, ਮਨਜਿੰਦਰ ਸਿੰਘ, ਕਿਰਨਪਾਲ ਕੌਰ, ਕੁਲਦੀਪ ਕੌਰ, ਜਸਵੀਰ ਕੌਰ, ਕੁਲਵਿੰਦਰ ਕੌਰ, ਹਰੀਸ਼ ਕੁਮਾਰ, ਗੁਰਦੀਪ ਕੌਰ ਕਲਰਕ, ਕਿਰਨਪ੍ਰੀਤ ਕੌਰ, ਦਲਮਿੰਦਰਜੀਤ ਸਿੰਘ, ਹਰਜਿੰਦਰ ਕੌਰ, ਗਗਨਦੀਪ ਸਿੰਘ, ਬਲਜਿੰਦਰ ਕੌਰ, ਸਖਵਿੰਦਰ ਸਿੰਘ, ਮਨਜੀਤ ਸਿੰਘ, ਦਲਜੀਤ ਸਿੰਘ, ਮਹਿੰਦਰ ਕੌਰ, ਬਲਵਿੰਦਰ ਕੌਰ, ਅਮਨਦੀਪ ਕੌਰ, ਸੁਰੇਸ਼ ਕੁਮਾਰ, ਗੀਤਾ ਰਾਣੀ ਅਤੇ ਵਿਦਿਆਰਥੀ ਹਾਜ਼ਰ ਸਨ- ਸਕੂਲ ਆਫ਼ ਐਮੀਨੈੰਸ ਦੱਧਾਹੂਰ  ਵਿਖੇ ਪ੍ਰਿੰਸੀਪਲ ਸ੍ਰੀਮਤੀ ਵਰਿੰਦਰ ਕੌਰ ਦੀ ਅਗਵਾਈ ਹੇਠ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸਤਿਕਾਰ ਸਹਿਤ ਸਕੂਲ ਵਿਖੇ ਲਿਆਂਦੇ ਗਏ।  ਸਕੂਲ ਦੀ ਬੈਂਡ ਟੀਮ ਦੁਆਰਾ ਗੁਰੂ ਸਾਹਿਬ ਦੇ ਸਤਿਕਾਰ ਵਿੱਚ ਅੱਗੇ- ਅੱਗੇ ਪਰੇਡ ਕੀਤੀ ਗਈ।  ਸਤਿਗੁਰਾਂ ਦੇ ਸਕੂਲ ਵਿੱਚ ਆਉਣ ਦੀ ਖੁਸ਼ੀ ਵਿੱਚ  ਵਿਦਿਆਰਥੀਆਂ ਤੇ ਅਧਿਆਪਕਾਂ ਵੱਲੋਂ ਫੁੱਲ-ਵਰਖਾ ਕੀਤੀ ਗਈ।  ਗ੍ਰੰਥੀ ਸਿੰਘ ਭਾਈ ਸੁਖਵਿੰਦਰ ਸਿੰਘ ਜੀ ਦੁਆਰਾ ਸਤਿਗੁਰਾਂ ਪਾਵਨ ਬਾਣੀ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ। ਇਸ ਉਪਰੰਤ ਵਿਦਿਆਰਥੀਆਂ ਨੇ ਸ਼ਬਦ ਕੀਰਤਨ, ਭਾਸ਼ਨ ਅਤੇ ਕਵੀਸ਼ਰੀਆਂ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਸੋਭਾ ਦਾ ਗੁਣ ਗਾਣ ਕਰਕੇ ਆਪਣੀ ਸ਼ਰਧਾ ਅਰਪਿਤ ਕੀਤੀ। ਸਟੇਜ ਸੰਚਾਲਣ ਲੈਕ ਸ. ਭਵਨਦੀਪ ਸਿੰਘ ਨੇ ਕੀਤਾ ਅਤੇ ਸਾਇੰਸ ਮਾਸਟਰ ਮਨਜਿੰਦਰ ਸਿੰਘ ਵੱਲੋਂ ਗੁਰੂ ਜੀ ਦੀ ਬਾਣੀ ਬਾਰੇ ਵਿਚਾਰਾਂ  ਕੀਤੀਆਂ ਗਈਆਂ। ਸਕੂਲ ਪ੍ਰਿੰਸੀਪਲ ਵੱਲੋਂ ਸਾਰੀਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਸਭ ਨੂੰ ਆਪਣੇ ਜੀਵਨ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੇ ਅਮਲ ਕਰਦੇ ਹੋਏ ਜੀਵਨ ਚੰਗਾ ਬਨਾਉਣ ਲਈ ਪ੍ਰੇਰਿਤ ਕੀਤਾ। ਉਪਰੰਤ ਸਭ ਨੇ ਪੰਗਤਾਂ ਵਿੱਚ ਬੈਠ ਕੇ ਲੰਗਰ ਛਕਿਆ।  ਇਸ ਮੌਕੇ ਹਰਦੀਪ ਸਿੰਘ ਡਾਂਗੋਂ, ਕੁਲਦੀਪ ਸਿੰਘ, ਮੰਨਾ ਡੇ ਭੱਟੀ, ਰਜਨੀ ਬਾਲਾ, ਸਲਿੰਦਰ ਕੌਰ, ਗੁਰਦਰਸ਼ਨ ਕੌਰ, ਪ੍ਰਭਜੀਤ ਸਿੰਘ, ਹਰਦੀਪ ਸਿੰਘ ਕਾਲਸਾਂ, ਰਜੇਸ਼ ਬਾਂਸਲ,  ਉੰਕਾਰ ਸਿੰਘ, ਸੁਖਜਿੰਦਰ ਕੌਰ, ਕਮਲਜੀਤ ਕੌਰ, ਪਰਮਜੀਤ ਸਿੰਘ, ਪਰਵਿੰਦਰ ਕੌਰ, ਬਲਵਿੰਦਰ ਸਿੰਘ, ਹਰਵਿੰਦਰ ਸਿੰਘ , ਜਗਰਾਜ ਕੌਰ, ਦਲਜੀਤ ਕੌਰ, ਮਨਜਿੰਦਰ ਸਿੰਘ, ਕਿਰਨਪਾਲ ਕੌਰ, ਕੁਲਦੀਪ ਕੌਰ, ਜਸਵੀਰ ਕੌਰ, ਕੁਲਵਿੰਦਰ ਕੌਰ, ਹਰੀਸ਼ ਕੁਮਾਰ, ਗੁਰਦੀਪ ਕੌਰ ਕਲਰਕ, ਕਿਰਨਪ੍ਰੀਤ ਕੌਰ, ਦਲਮਿੰਦਰਜੀਤ ਸਿੰਘ, ਹਰਜਿੰਦਰ ਕੌਰ, ਗਗਨਦੀਪ ਸਿੰਘ, ਬਲਜਿੰਦਰ ਕੌਰ, ਸਖਵਿੰਦਰ ਸਿੰਘ, ਮਨਜੀਤ ਸਿੰਘ, ਦਲਜੀਤ ਸਿੰਘ, ਮਹਿੰਦਰ ਕੌਰ, ਬਲਵਿੰਦਰ ਕੌਰ, ਅਮਨਦੀਪ ਕੌਰ, ਸੁਰੇਸ਼ ਕੁਮਾਰ, ਗੀਤਾ ਰਾਣੀ ਅਤੇ ਵਿਦਿਆਰਥੀ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleਪਾਰਖੂ ਨਜ਼ਰ
Next articleਕਵਿਤਾਵਾਂ