ਨਵਾਜ਼ ਸ਼ਰੀਫ ’ਤੇ ਦੋ ਦਿਨਾਂ ਵਿੱਚ ਦੂਜਾ ਹਮਲਾ

ਲੰਡਨ (ਸਮਾਜ ਵੀਕਲੀ):  ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ’ਤੇ ਦੋ ਦਿਨਾਂ ਵਿਚ ਦੂਜਾ ਹਮਲਾ ਹੋਇਆ ਹੈ। ਉਨ੍ਹਾਂ ਦੇ ਬਰਤਾਨੀਆ ਵਿਚਲੇ ਦਫਤਰ ਵਿਚ ਵੀਹ ਲੋਕਾਂ ਨੇ ਪੁੱਜ ਕੇ ਹੰਗਾਮਾ ਕੀਤਾ। ਹਮਲਾਵਰ ਇਮਰਾਨ ਖਾਨ ਦੀ ਪਾਰਟੀ ਦੇ ਦੱਸੇ ਜਾ ਰਹੇ ਹਨ। ਪੁਲੀਸ ਨੇ ਚਾਰ ਜਣਿਆਂ ਨੂੰ ਹਿਰਾਸਤ ਵਿਚ ਲੈ ਲਿਆ ਹੈ। ਇਸ ਤੋਂ ਪਹਿਲਾਂ ਐਤਵਾਰ ਨੂੰ ਇਕ ਵਿਅਕਤੀ ਨੇ ਸ਼ਰੀਫ ਵੱਲ ਮੋਬਾਈਲ ਵਗਾ ਕੇ ਮਾਰਿਆ ਸੀ ਜੋ ਉਨ੍ਹਾਂ ਦੇ ਸੁਰੱਖਿਆ ਕਰਮੀ ਨੂੰ ਲੱਗਿਆ ਸੀ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਲਖੀਮਪੁਰ ਖੀਰੀ ਮਾਮਲੇ ਵਿਚ ਕਮੇਟੀ ਨੇ ਸੁਪਰੀਮ ਕੋਰਟ ਨੂੰ ਰਿਪੋਰਟ ਸੌਂਪੀ
Next articleਸ੍ਰੀਲੰਕਾ ਵਿਚ ਪੂਰੀ ਕੈਬਨਿਟ ਨੇ ਹੰਗਾਮੀ ਹਾਲਤ ਵਿਚ ਅਸਤੀਫਾ ਦਿੱਤਾ