ਯੂਰਕੇਨ ’ਤੇ ਰੂਸੀ ਹਮਲੇ ਕਾਰਨ ਮਨੁੱਖਤਾ ਦੇ ਘਾਣ ਖ਼ਿਲਾਫ਼ ਸੁਰੱਖਿਆ ਪਰਿਸ਼ਦ ਦੀ ਹੰਗਾਮੀ ਬੈਠਕ ਅੱਜ

ਸੰਯੁਕਤ ਰਾਸ਼ਟਰ (ਸਮਾਜ ਵੀਕਲੀ):  ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਛੇ ਦੇਸ਼ਾਂ ਦੀ ਬੇਨਤੀ ‘ਤੇ ਵੀਰਵਾਰ ਨੂੰ ਹੰਗਾਮੀ ਬੈਠਕ ਕਰੇਗੀ। ਇਸ ਵਿੱਚ ਯੂਕਰੇਨ ’ਤੇ ਰੂਸੀ ਹਮਲੇ ਕਾਰਨ ਮਨੁੱਖਤਾ ਦੇ ਹੋ ਰਹੇ ਘਾਣ ’ਤੇ ਚਰਚਾ ਕੀਤੀ ਜਾਵੇਗੀ। ਪਰਿਸ਼ਦ ਨੂੰ ਅਪੀਲ ਕਰਨ ਵਾਲਿਆਂ ਵਿੱਚ ਯੂਕੇ, ਯੂਐੱਸ, ਫਰਾਂਸ, ਆਇਰਲੈਂਡ, ਨਾਰਵੇ ਅਤੇ ਅਲਬਾਨੀਆ ਸ਼ਾਮਲ ਹਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਭੂਚਾਲ ਦੇ ਝਟਕਿਆਂ ਕਾਰਨ ਹਿੱਲਿਆ ਜਪਾਨ, 4 ਮੌਤਾਂ ਤੇ 97 ਜ਼ਖ਼ਮੀ
Next articleਭਗਵੰਤ ਮਾਨ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ