ਸੀਨੀਅਰ ਪੱਤਰਕਾਰ ਤੇ ਲੇਖਕ ਬੁੱਧ ਸਿੰਘ ਨੀਲੋਂ ਨੂੰ ਸਦਮਾ, ਸਾਲ਼ੇ ਦਾ ਦੇਹਾਂਤ

ਲੁਧਿਆਣਾ (ਸਮਾਜ ਵੀਕਲੀ)  ਬਲਬੀਰ ਸਿੰਘ ਬੱਬੀ  :- ਸੀਨੀਅਰ ਪੱਤਰਕਾਰ ਤੇ ਲੇਖਕ ਬੁੱਧ ਸਿੰਘ ਨੀਲੋਂ ਨੂੰ ਉਸ ਵੇਲੇ ਗਹਿਰਾ ਸਦਮਾ ਪੁਜਾ ਜਦੋਂ ਉਨ੍ਹਾਂ ਦੀ ਪਤਨੀ ਬਲਜੀਤ ਕੌਰ ਨੀਲੋਂ ਦੇ ਤਾਇਆ ਜੀ ਦਾ ਬੇਟਾ ਕੇਵਲ ਸਿੰਘ (61ਸਾਲ) ਸਾਬਕਾ ਬੈਂਕ ਮੈਨੇਜਰ ਦਾ ਦੇਹਾਂਤ ਹੋ ਗਿਆ। ਉਹਨਾਂ ਦਾ ਅੰਤਿਮ ਸਸਕਾਰ ਉਹਨਾਂ ਦੇ ਜੱਦੀ ਪਿੰਡ ਸਾਹਨੇਵਾਲ ਖੁਰਦ ਵਿਖੇ ਹੋਇਆ। ਇਸ ਮੌਕੇ ਉਹਨਾਂ ਦੇ ਰਿਸ਼ਤੇਦਾਰ ਤੇ ਦੋਸਤ ਮਿੱਤਰ ਸਮੇਤ ਨਗਰ ਨਿਵਾਸੀ ਹਾਜ਼ਰ ਸਨ। ਉਹਨਾਂ ਦੀ ਅੰਤਿਮ ਅਰਦਾਸ ਮਿਤੀ 22 ਦਸੰਬਰ ਨੂੰ ਪਿੰਡ ਸਾਹਨੇਵਾਲ ਖੁਰਦ ਦੇ ਸ੍ਰੀ ਗੁਰਦੁਆਰਾ ਸਾਹਿਬ ਵਿਖੇ ਬਾਅਦ ਦੁਪਹਿਰ 1 ਤੋਂ 2 ਵਜੇ ਤੱਕ ਹੋਵੇਗੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleਯਾਦਗਾਰੀ ਹੋ ਨਿਬੜਿਆ ਸਰਕਾਰੀ ਪ੍ਰਾਇਮਰੀ ਸਕੂਲ ਕਮਾਲੂ, ਸਵੈਚ ਦਾ ਸਾਲਾਨਾ ਸਮਾਗਮ
Next articleਕਵਿਤਾ ਮੁਕਾਬਲੇ ‘ਚ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦੂਜੇ ਸਥਾਨ ‘ਤੇ