ਮੂੰਧੇ ਮੂੰਹ ਡਿੱਗਿਆ ਸੈਂਸੈਕਸ, ਲਗਾਤਾਰ ਪੰਜਵੇਂ ਦਿਨ ਗਿਰਾਵਟ ਜਾਰੀ

ਮੁੰਬਈ, (ਸਮਾਜ ਵੀਕਲੀ):  ਹਫਤੇ ਦੇ ਅੱਜ ਪਹਿਲੇ ਦਿਨ ਸ਼ੇਅਰ ਬਾਜ਼ਾਰ ਵਿਚ ਗਿਰਾਵਟ ਜਾਰੀ ਹੈ। ਬੰਬੇ ਸਟਾਕ ਐਕਸਚੇਂਜ ਦਾ ਸੈਂਸੈਕਸ ਅੱਜ 1200 ਅੰਕ ਡਿੱਗ ਗਿਆ। ਇਸ ਵੇਲੇ ਇਹ 57, 860 ਅੰਕ ’ਤੇ ਹੈ। ਇਸ ਕਾਰਨ ਨਿਵੇਸ਼ਕਾਂ ਦੇ ਅੱਠ ਲੱਖ ਕਰੋੜ ਰੁਪਏ ਡੁੱਬ ਗਏ। ਅੱਜ ਜ਼ੁਮੈਟੋ ਤੇ ਪੇਟੀਐਮ ਦੇ ਸਟਾਕ ਵੀ ਬੁਰੀ ਤਰ੍ਹਾਂ ਡਿੱਗੇ। ਸ਼ੇਅਰ ਬਾਜ਼ਾਰ ਵਿਚ ਗਿਰਾਵਟ ਲਗਾਤਾਰ ਪੰਜਵੇਂ ਦਿਨ ਜਾਰੀ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਗਣਤੰਤਰ ਦਿਵਸ: ਬੀਐੱਸਐੱਫ ਨੇ ਭਾਰਤ-ਪਾਕਿ ਸਰਹੱਦ ’ਤੇ ਚੌਕਸੀ ਵਧਾਈ
Next articleਪੰਜਾਬ ਲੋਕ ਕਾਂਗਰਸ ਨੇ ਜਾਰੀ ਕੀਤੀ 22 ਉਮੀਦਵਾਰਾਂ ਦੀ ਪਹਿਲੀ ਸੂਚੀ