HOME ਸ਼ਹੀਦ ਬਾਬੂ ਲਾਭ ਸਿੰਘ ਅਤੇ ਸ਼ਹੀਦ ਨਰਿੰਦਰ ਨਾਥ ਖੰਨਾ

ਸ਼ਹੀਦ ਬਾਬੂ ਲਾਭ ਸਿੰਘ ਅਤੇ ਸ਼ਹੀਦ ਨਰਿੰਦਰ ਨਾਥ ਖੰਨਾ

  (ਸਮਾਜ ਵੀਕਲੀ)   ਸ਼ਹੀਦ ਬਾਬੂ ਲਾਭ ਸਿੰਘ ਅਤੇ ਸ਼ਹੀਦ ਨਰਿੰਦਰ ਨਾਥ ਖੰਨਾ ਨੂੰ ਸਮਰਪਿਤ ਜਾਗ੍ਰਿਤੀ ਲਹਿਰ ਅਖ਼ਬਾਰ ਵੱਲੋਂ 10ਵੀਂ ਵਰ੍ਹੇਗੰਢ ਸਮਾਗਮ ਬੀਤੇ ਦਿਨੀਂ ਗੁਰੂ ਨਾਨਕ ਭਵਨ ਵਿਖੇ ਆਯੋਜਿਤ ਕੀਤਾ ਗਿਆ। ਜਾਗ੍ਰਿਤੀ ਲਹਿਰ ਸੰਸਥਾ ਵੱਲੋਂ ਸਰਬੱਤ ਦਾ ਭਲਾ ਚੈਰੀਟੇਬਲ ਟ੍ਰਸਟ ਦੇ ਮੁਖੀ ਡਾ: ਐਸ.ਪੀ.ਸਿੰਘ ਉਬਰਾਏ ਨੂੰ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਧਾਇਕ ਅਸ਼ੋਕ ਪ੍ਰਾਸ਼ਰ ਪੱਪੀ, ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਦਰਸ਼ਨ ਲਾਲ ਬਵੇਜਾ, ਹਸਪਤਾਲ ਡਾਇਰੈਕਟਰ ਡਾ: ਇੰਦਰਜੀਤ ਸਿੰਘ ਢੀਂਗਰਾ, ਗੌਤਮ ਜਲੰਧਰੀ, ਇਕਬਾਲ ਸਿੰਘ ਗਿੱਲ, ਅਸ਼ੋਕ ਥਾਪਰ, ਕ੍ਰਿਸ਼ਨ ਕੁਮਾਰ ਬਾਵਾ, ਧੁਰ ਸੱਜੇ ਜਸਵੰਤ ਸਿੰਘ ਛਾਪਾ ਖੜ੍ਹੇ ਨਜ਼ਰ ਆ ਰਹੇ ਹਨ ।

             (ਫੋਟੋ ਤੇ ਵੇਰਵਾ : ਕਰਨੈਲ ਸਿੰਘ ਐੱਮ.ਏ. ਲੁਧਿਆਣਾ)
Previous article(ਮਜ਼ਦੂਰ ਔਰਤ) 
Next article‘ਸਰਬੱਤ ਦਾ ਭਲਾ ਟਰੱਸਟ’ ਨੇ ਤਿੰਨ ਹੋਰ ਲੋੜਵੰਦਾਂ ਦੇ ਘਰ ਬਣਵਾਏ