HOME ਸ਼੍ਰੋਮਣੀ ਅਕਾਲੀ ਦਲ ਬਾਦਲ ਦੀ 3 ਅਪ੍ਰੈਲ ਨੂੰ ਹੋਣ ਜਾ ਰਹੀ ਰੈਲੀ...

ਸ਼੍ਰੋਮਣੀ ਅਕਾਲੀ ਦਲ ਬਾਦਲ ਦੀ 3 ਅਪ੍ਰੈਲ ਨੂੰ ਹੋਣ ਜਾ ਰਹੀ ਰੈਲੀ ਸਬੰਧੀ ਰੱਖੀ ਗਈ ਮੀਟਿੰਗ ਸਫਲ ਰਹੀ : ਸੋਹਣ ਸਿੰਘ ਠੰਡਲ

3
ਫੋਟੋ ਅਜਮੇਰ ਦੀਵਾਨਾ

ਹੁਸ਼ਿਆਰਪੁਰ  (ਸਮਾਜ ਵੀਕਲੀ)   ( ਤਰਸੇਮ ਦੀਵਾਨਾ ) – ਪਿੰਡ ਠੰਡਲ ਦਫਤਰ ਵਿਖੇ ਪੰਜਾਬ ਬਚਾਓ ਰੈਲੀ ਜੋ ਸੰਧੂ ਫਾਰਮ ਮਹਿਨਾ ਹਲਕਾ ਚੱਬੇਵਾਲ ਵਿਖ਼ੇ 3 ਅਪ੍ਰੈਲ  ਨੂੰ 10 ਵਜੇ ਹੋਣ ਜਾ ਰਹੀ ਹੈ ਜਿਸ ਦੇ ਸਬੰਧ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ  ਸੋਹਣ ਸਿੰਘ ਠੰਡਲ ਸਾਬਕਾ ਕੈਬਨਿਟ ਮੰਤਰੀ  ਵਲੋਂ ਇਲਾਕੇ ਦੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ ਗਈ ਜਿਸ ਵਿੱਚ ਵੱਧ ਤੋਂ ਵੱਧ ਸੰਗਤ ਨਾਲ ਲੈ ਕੇ ਜਾਣ ਦੀ ਅਪੀਲ ਕੀਤੀ ਗਈ । ਇਸ ਮੌਕੇ ਰਵਿੰਦਰ ਸਿੰਘ ਠੰਡਲ, ਮਾਸਟਰ, ਮਾਸਟਰ ਰਛਪਾਲ ਸਿੰਘ ਜਲਵੇੜਾ, ਜਸਵੀਰ ਸਿੰਘ ਭੱਟੀ ਨਡਾਲੋਂ, ਜਰਨੈਲ ਸਿੰਘ ਖਾਲਸਾ ਨਡਾਲੋ, ਗੁਰਪ੍ਰੀਤ ਸਿੰਘ ਡਾਂਡੀਆਂ, ਜਰਨੈਲ ਸਿੰਘ ਖਾਲਸਾ ਬੱਡੋ, ਮਾਸਟਰ ਹਰਭਜਨ ਸਿੰਘ ਅਜਨੋਹਾ, ਸਰਵਿੰਦਰ ਸਿੰਘ ਠੀਂਡਾ, ਪਰਮਜੀਤ ਸਿੰਘ ਰੱਕੜ, ਤਰਲੋਚਨ ਸਿੰਘ ਟੋਡਰਪੁਰ, ਕੁਲਦੀਪ ਸਿੰਘ ਅਜਨੋਹਾ, ਦਲਜੀਤ ਸਿੰਘ ਬੱਡੋ, ਹਰਦੀਪ ਸਿੰਘ ਖ਼ਾਲਸਾ ਬੱਡੋਂ, ਨਰਿੰਦਰ ਸਿੰਘ ਬੱਡੋਂ, ਜਸਵੀਰ ਸਿੰਘ ਹੇੜੀਆ, ਗੁਰਨਾਮ ਸਿੰਘ ਟੋਡਰਪੁਰ, ਸੁਰਿੰਦਰ ਸਿੰਘ ਬੱਡੋਂ, ਕਮਲਜੀਤ ਸਿੰਘ ਬੱਡਲਾਂ, ਬਲਵਿੰਦਰ ਸਿੰਘ ਭਾਮ, ਅਮਨ ਟੋਡਰਪੁਰ ਆਦਿ ਹਾਜਰ ਸਨ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous article5 ਅਪਰੈਲ ਨੂੰ ਜਲੰਧਰ ਵਿਖੇ ਕਰਵਾਏ ਜਾ ਰਹੇ ਸੈਮੀਨਾਰ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
Next articleਸ਼੍ਰੋਮਣੀ ਅਕਾਲੀ ਦਲ ਵੱਲੋਂ ਸਤਨਾਮ ਸਿੰਘ ਬੰਟੀ ਚੱਗਰਾ ਬੀ ਸੀ ਵਿੰਗ ਦੇ ਜਿਲ੍ਹਾ ਸਹਿਰੀ ਪ੍ਰਧਾਨ ਨਿਯੁਕਤ