ਸ਼੍ਰੋਮਣੀ ਅਕਾਲੀ ਦਲ ਨੇ ਸੁਨੀਤਾ ਚੌਧਰੀ ਨੂੰ ਬਲਾਚੌਰ, ਚੱਠਾ ਨੂੰ ਪਟਿਆਲਾ ਦਿਹਾਤੀ ਤੇ ਕੋਹਾੜ ਨੂੰ ਸ਼ਾਹਕੋਟ ਤੋਂ ਉਮੀਦਵਾਰ ਬਣਾਇਆ

Sukhbir Singh Badal

ਚੰਡੀਗੜ੍ਹ, (ਸਮਾਜ ਵੀਕਲੀ):  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਅੱਜ ਪਾਰਟੀ ਦੇ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਬਲਾਚੌਰ ਤੋਂ ਸੁਨੀਤਾ ਚੌਧਰੀ, ਪਟਿਆਲਾ ਦਿਹਾਤੀ ਤੋਂ ਜਸਪਾਲ ਸਿੰਘ ਬਿੱਟੂ ਚੱਠਾ ਅਤੇ ਸ਼ਾਹਕੋਟ ਵਿਧਾਨ ਸਭਾ ਹਲਕੇ ਤੋਂ ਬਚਿੱਤਰ ਸਿੰਘ ਕੋਹਾੜ ਨੂੰ ਮੈਦਾਨ ਵੱਚ ਉਤਰਿਆ ਗਿਆ ਹੈ। ਪਾਰਟੀ ਹੁਣ ਤੱਕ 83 ਉਮੀਦਵਾਰ ਐਲਾਨ ਚੁੱਕੀ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਹਵਾ ਪ੍ਰਦੂਸ਼ਨ ਮਾਮਲਾ: ਕੇਜਰੀਵਾਲ ਨੇ ਹੰਗਾਮੀ ਬੈਠਕ ਸੱਦੀ
Next articleਤ੍ਰਿਪੁਰਾ ਹਿੰਸਾ ਦਾ ਸੇਕ ਮਹਾਰਾਸ਼ਟਰ ਤੱਕ ਪੁੱਜਿਆ: ਅਮਰਾਵਤੀ ’ਚ ਹਿੰਸਕ ਘਟਨਾਵਾਂ