ਸ਼੍ਰੀ ਇਲਮ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਿਰ ਹਾਈ ਸਕੂਲ ਛੋਕਰਾਂ ਦੀਆਂ ਕੁੜੀਆਂ ਨੇ ਨੈਸ਼ਨਲ ਪੱਧਰ ਤੇ ਪ੍ਰਾਪਤ ਕੀਤਾ ਤੀਜਾ ਸਥਾਨ

ਫਿਲੌਰ/ਅੱਪਰਾ (ਸਮਾਜ ਵੀਕਲੀ) (ਜੱਸੀ)-ਸ਼੍ਰੀ ਇਲਮ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਿਰ ਹਾਈ ਸਕੂਲ ਛੋਕਰਾਂ ਦੀਆਂ ਉਮਰ ਵਗਰ 11 ਸਾਲ ਕੁੜੀਆਂ ਨੇ ਨੈਸ਼ਨਲ ਖੇਡਾਂ ਕਬੱਡੀ ਵਿੱਚ ਹਿੱਸਾ ਲਿਆ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ , ਸਕੂਲ ਮੁਖੀ ਗੁਰਜੀਤ ਸਿੰਘ ਨੇ ਜਾਣਕਾਰੀ ਦਿੰਦੇ ਦਸਿਆ ਕਿ ਸਕੂਲ ਦੇ ਇਤਿਹਾਸ ਵਿੱਚ ਇਹ ਪਹਿਲਾਂ ਮੌਕਾ ਹੈ ਕਿ ਸਾਡੇ ਬੱਚੇ ਇਥੋਂ ਤੱਕ ਪਹੁੰਚੇ ਹਨ । ਸਾਡੇ ਲਈ ਬਹੁਤ ਮਾਣ ਦੀ ਗੱਲ ਹੈ , ਨਾਲ ਹੀ ਉਹਨਾਂ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਉਹਨਾਂ ਦਾ ਧੰਨਵਾਦ ਵੀ ਕੀਤਾ ਜੋਕੇ ਬੱਚਿਆਂ ਨੂੰ ਖੇਡਾਂ ਵਿੱਚ ਭਾਗ ਲੈਣ ਲਈ ਭੇਜਦੇ ਹਨ । ਉਹਨਾਂ ਕਿਹਾ ਸਮੇਂ ਦੀ ਮੰਗ ਹੈ , ਸਾਨੂੰ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਖੇਡਾਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕਰਨਾ ਚਾਹੀਦਾ ਹੈ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਪੱਥਰ ਦੀ ਸਲੇਟ
Next articleIIW ALL LADIES SOFT BALL CRICKET CHAMPIONSHIP