ਮੋਗਾ ਨਕੋਦਰ ਮਹਿਤਪੁਰ (ਸਮਾਜ ਵੀਕਲੀ) (ਹਰਜਿੰਦਰ ਪਾਲ ਛਾਬੜਾ) ਸਿੱਧੂ ਅਤੇ ਧਾਲੀਵਾਲ ਪਰਿਵਾਰ ਵਲੋ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਪਿਤਾ ਜੀ ਡਾ. ਬਲਦੇਵ ਸਿੰਘ ਸਿੱਧੂ ਜੀ ਆਪਣੀ ਸੰਸਾਰਕ ਯਾਤਰਾ ਮਿੱਤੀ 9 ਜੂਨ 2024 ਨੂੰ ਪੁਰੀ ਕਰ ਗਏ ਸਨ। ਉਹਨਾਂ ਦੀ ਯਾਦ ਵਿੱਚ ਸਹਿਜ ਪਾਠ ਦਾ ਭੋਗ 1 ਮਈ 2025,ਦਿਨ ਵੀਰਵਾਰ ਨੂੰ ਸਵੇਰੇ 10:00 ਵਜੇ ਗੁਰਦੁਆਰਾ ਸੇਵਾਸਰ, ਨਿਹਾਲ ਸਿੰਘ ਵਾਲਾ, ਮੋਗਾ ਵਿਖੇ ਪਵੇਗਾ।ਦਰਸ਼ਨ ਦੇਣ ਦੀ ਕਿਰਪਾਲਤਾ ਕਰਨੀ ਜੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj


