(ਸਮਾੲਜ ਵੀਕਲੀ): ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਅਮਰਿੰਦਰ ਸਿੰਘ ਉਰਫ਼ ਰਾਜਾ ਵੜਿੰਗ ਨੇ ਅੱਜ ਪਾਰਟੀ ਵਿੱਚ ਅਨੁਸ਼ਾਸਨ ਕਾਇਮੀ ਨੂੰ ਆਪਣੀ ਤਰਜੀਹ ਦੱਸਦਿਆਂ ਮੁੜ ਦੁਹਰਾਇਆ ਹੈ ਕਿ ਉਹ ਸਭ ਨੂੰ ਨਾਲ ਲੈ ਕੇ ਚੱਲਣਗੇ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਨਵਜੋਤ ਸਿੱਧੂ ਵੀ ਚਾਹੀਦਾ ਹੈ ਅਤੇ ਸੁਨੀਲ ਜਾਖੜ ਵੀ, ਪਰ ਅਨੁਸ਼ਾਸਨ ਵੀ ਕਾਇਮ ਰਹਿਣਾ ਚਾਹੀਦਾ ਹੈ।
HOME ਸਿੱਧੂ ਤੇ ਜਾਖੜ ਦੀ ਵੀ ਲੋੜ: ਵੜਿੰਗ