ਬੰਗਾ (ਸਮਾਜ ਵੀਕਲੀ) ( ਚਰਨਜੀਤ ਸੱਲ੍ਹਾਂ ) ਹਾਲ ਹੀ ਵਿੱਚ ਆਏ ਭਿਆਨਕ ਹੜ੍ਹਾਂ ਨੇ ਪੰਜਾਬ ਦੇ ਕਈ ਇਲਾਕਿਆਂ ਨੂੰ ਤਬਾਹ ਕਰ ਦਿੱਤਾ ਹਜ਼ਾਰਾਂ ਲੋਕ ਬੇਘਰ ਹੋ ਗਏ ਬੱਚੇ ਸਕੂਲ ਜਾਣ ਤੋਂ ਖੁੰਝ ਗਏ ਅਤੇ ਪਰਿਵਾਰਾਂ ਲਈ ਬਚਣਾ ਮੁਸ਼ਕਿਲ ਹੋ ਗਿਆ ਹੈ ਅਜਿਹੇ ਔਖੇ ਸਮੇਂ ਵਿੱਚ ਭੈਣ ਮਾਇਆਵਤੀ ਮੱਦਦ ਲਈ ਅੱਗੇ ਆਏ ਭੈਣ ਜੀ ਮਾਇਆਵਤੀ ਨੇ ਨਾ ਸਿਰਫ ਕਰੌੜਾਂ ਰੁਪਏ ਦੀ ਦਿੱਤੀ ਮਦਦ ਕੀਤੀ ਸਗੋਂ ਪੰਜਾਬ ਦੇ 10 ਪਿੰਡਾਂ ਨੂੰ ਗੋਦ ਲੈਣ ਦਾ ਐਲਾਨ ਵੀ ਕੀਤਾ, ਜਿਥੇ ਉਹ ਸਿੱਖਿਆ, ਸਿਹਤ ਅਤੇ ਰੋਜ਼ਾਨਾ ਦੀਆਂ ਜ਼ਰੂਰਤਾਂ ਦਾ ਸਾਰਾ ਖਰਚਾ ਚੁੱਕਿਆ ਜਾਵੇਗਾ ਜਿਸ ਤੇ ਬਹੁਜਨ ਸਮਾਜ ਪਾਰਟੀ ਪੰਜਾਬ ਦੀ ਪੂਰੀ ਟੀਮ ਨੇ ਉਨ੍ਹਾਂ ਦਾ ਧੰਨਵਾਦ ਕੀਤਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



