ਹਾਲੇ ਤਾਂ ਸਿਰਫ਼ ਬੈਰੀਕੇਡ ਹਟਾਏ ਨੇ, ਛੇਤੀ ਹੀ ਤਿੰਨੇ ਖੇਤੀ ਕਾਨੂੰਨ ਹਟਾ ਦਿੱਤੇ ਜਾਣਗੇ: ਰਾਹੁਲ

Congress leaders Rahul Gandhi

ਨਵੀਂ ਦਿੱਲੀ (ਸਮਾਜ ਵੀਕਲੀ):  ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਦਿੱਲੀ-ਉੱਤਰ ਪ੍ਰਦੇਸ਼ ਸਰਹੱਦ ਨੇੜੇ ਗਾਜ਼ੀਪੁਰ ਵਿੱਚ ਕਿਸਾਨ ਅੰਦੋਲਨ ਵਾਲੀ ਥਾਂ ਤੋਂ ਬੈਰੀਕੇਡਾਂ ਨੂੰ ਹਟਾਉਣ ਬਾਰੇ ਕਿਹਾ ਕਿ ਸਿਰਫ਼ ਬੈਰੀਕੇਡ ਹਟਾਏ ਹਨ ਤੇ ਛੇਤੀ ਹੀ ਤਿੰਨੋਂ ਖੇਤੀ ਵਿਰੋਧੀ ਕਾਨੂੰਨ ਵੀ ਹਟਾਏ ਜਾਣਗੇ। ਉਨ੍ਹਾਂ ਨੇ ਟਵੀਟ ਕੀਤਾ, ‘‘ਫਿਲਹਾਲ ਸਿਰਫ ਦਿਖਾਵੇ ਦੇ ਬੈਰੀਕੇਡਾਂ ਹਟਾਇਆ ਗਿਆ ਹੈ, ਜਲਦੀ ਹੀ ਤਿੰਨੋਂ ਖੇਤੀਬਾੜੀ ਵਿਰੋਧੀ ਕਾਨੂੰਨਾਂ ਨੂੰ ਵੀ ਹਟਾ ਦਿੱਤਾ ਜਾਵੇਗਾ। ਅੰਨਦਾਤਾ ਸੱਤਿਆਗ੍ਰਹਿ ਜ਼ਿੰਦਾਬਾਦ!’

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪੁਲੀਸ ਵੱਲੋਂ ਬੈਰੀਕੇਡ ਹਟਾਉਣ ਤੋਂ ਸਾਫ਼ ਹੈ ਕਿ ਕਿਸਾਨਾਂ ਨੇ ਕਦੇ ਵੀ ਸੜਕਾਂ ਨਹੀਂ ਰੋਕੀਆਂ: ਐੱਸਕੇਐੱਮ
Next articleਦੇਸ਼ ’ਚ ਖ਼ੁਦਕੁਸ਼ੀਆਂ ਕਰਨ ਦਾ ਰੁਝਾਨ ਵਧਿਆ: ਇਕ ਦਿਨ ’ਚ ਔਸਤਨ 418 ਲੋਕ ਦੇ ਰਹੇ ਨੇ ਜਾਨ