ਕੌਰ ਸਿਸਟਰਜ਼ ਵਲੋਂ ਗਾਇਆ ਗੀਤ (ਤਰੱਕੀ) ਦਾ ਵੀਡੀਓ ਹੋਇਆ ਰਿਲੀਜ਼

ਸਮਾਜ ਵੀਕਲੀ ਯੂ ਕੇ-

ਧੰਨ ਧੰਨ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਆਉਣ ਵਾਲੇ ਗੁਰਪੁਰਬ ਨੂੰ ਸਮਰਪਿਤ ਗੀਤ ਤਰੱਕੀ ਦਾ ਪੋਸਟਰ ਡੇਰਾ ਸੰਤ ਬਾਬਾ ਮੇਲਾ ਰਾਮ ਜੀ ਭਰੋਮਜਾਰਾ ਦੇ ਗੱਦੀ ਨਸ਼ੀਨ ਸੰਤ ਕੁਲਵੰਤ ਰਾਮ ਪ੍ਰਧਾਨ ਸ਼੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇਕ ਸੁਸਾਇਟੀ ਪੰਜਾਬ ਵਲੋਂ ਸੰਗਤਾਂ ਦੀ ਹਾਜ਼ਰੀ ‘ਚ ਰਿਲੀਜ਼ ਕੀਤਾ ਗਿਆ, ਇਸ ਗੀਤ ਨੂੰ ਗਾਇਕ ਭੈਣਾਂ ਕੌਰ ਸਿਸਟਰਜ਼ ਪ੍ਰਮੀਤ ਕੌਰ ਹਰਮੀਤ ਕੌਰ ਵਲੋਂ ਗਾਇਆ ਗਿਆ ਹੈ, ਇਸ ਨੂੰ ਗੀਤਕਾਰ ਸੰਜੀਵ ਬਾਠ ਵਲੋਂ ਕਲਮ ਬੱਧ ਕੀਤਾ ਗਿਆ ਹੈ, ਇਸ ਦਾ ਮਿਊਜ਼ਿਕ ਰਜਤ ਭੱਟ ਵਲੋਂ ਤਿਆਰ ਕੀਤਾ ਗਿਆ ਹੈ ਅਤੇ ਇਸ ਦੀ ਵੀਡੀਓ ਮਨਦੀਪ ਰਧਾਵਾ ਵਲੋਂ ਤਿਆਰ ਕੀਤੀ ਗਈ ਹੈ, ਇਸ ਨੂੰ ਸਬ ਲੋਕ ਕੰਪਨੀ ਵਲੋਂ ਪੇਸ਼ਕਸ਼ ਕੀਤਾ ਗਿਆ ਹੈ, ਇਸ ਲਈ ਸਹਿਯੋਗ ਕਰਮਾਂ ਬਾਠ, ਬਿੱਲੂ ਪੁਰਤਗਾਲ, ਵੰਧਨਾ ਸਿੰਘ, ਚਾਂਦੀ ਥੰਮਣ ਵਾਲੀਆ, ਕੁਲਵੰਤ ਸਰੋਆ, ਕਾਲਾ ਮਖਸੂਸਪੁਰੀ, ਕਮਲ ਮੰਢਾਲੀ, ਰਣਵੀਰ ਬੇਰਾਜ ਚੱਕ ਰਾਮੂੰ, ਗਾਇਕਾ ਬੇਬੀ ਏ ਕੌਰ, ਮਨਮੀਤ ਕੌਰ ਦਾ ਹੈ.

 

ਸਮਾਜ ਵੀਕਲੀਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕੇਜਰੀਵਾਲ ਨੇ ਮੁੱਖ ਚੋਣ ਕਮਿਸ਼ਨਰ ਨੂੰ ਲਿਖੀ ਚਿੱਠੀ, ਕਿਹਾ- ਭਾਜਪਾ ਵਰਕਰ ‘ਆਪ’ ਵਰਕਰਾਂ ‘ਤੇ ਹਮਲਾ ਕਰ ਰਹੇ ਹਨ।
Next articleਬੁੱਧ ਗਯਾ ਮੰਦਰ ਐਕਟ 1949 ਰੱਦ ਕਰਕੇ, ਬੋਧ ਗਯਾ ਮਹਾਬੁੱਧ ਵਿਹਾਰ ਦਾ ਕੰਟਰੋਲ ਨਿਰੋਲ ਬੋਧੀਆਂ ਦੇ ਹੱਥਾਂ ‘ਚ ਸੌਂਪਿਆ ਜਾਵੇ