ਸੋਨੀਆ ਗਾਂਧੀ ਵੱਲੋਂ ਜਨਮ ਦਿਨ ਨਾ ਮਨਾਉਣ ਦਾ ਫੈਸਲਾ

Congress' interim President Sonia Gandhi

ਨਵੀਂ ਦਿੱਲੀ (ਸਮਾਜ ਵੀਕਲੀ): ਚੀਫ ਆਫ ਡਿਫੈਂਸ ਸਟਾਫ ਜਨਰਲ ਬਿਪਿਨ ਰਾਵਤ ਦੀ ਹਵਾਈ ਹਾਦਸੇ ਵਿੱਚ ਹੋਈ ਮੌਤ ਦੇ ਮੱਦੇਨਜ਼ਰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਆਪਣਾ ਜਨਮ ਦਿਨ ਨਾ ਮਨਾਉਣ ਦਾ ਫੈਸਲਾ ਕੀਤਾ ਹੈ ਅਤੇ ਪਾਰਟੀ ਵਰਕਰਾਂ ਨੂੰ ਵੀ ਹਦਾਇਤ ਕੀਤੀ ਹੈ ਕਿ ਉਹ ਜਨਮ ਦਿਨ ਨਾ ਮਨਾਉਣ। ਜ਼ਿਕਰਯੋਗ ਹੈ ਕਿ ਸੋਨੀਆ ਗਾਂਧੀ ਦਾ 9 ਦਸੰਬਰ ਨੂੰ ਜਨਮ ਦਿਨ ਹੈ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸੋਨੀਆ ਨੇ ਕਿਸਾਨਾਂ ਦੇ ਮੁੱਦੇ ’ਤੇ ਘੇਰੀ ਕੇਂਦਰ ਸਰਕਾਰ
Next articleਐਲਗਾਰ ਪ੍ਰੀਸ਼ਦ ਕੇਸ: ਸੁਧਾ ਭਾਰਦਵਾਜ ਦੀ ਰਿਹਾਈ ਅੱਜ