ਸੋਨੀਆ ਗਾਂਧੀ ਜਵਾਬ ਦੇਣ: ਭਾਜਪਾ

Union Minister Prakash Javdekar

(ਸਮਾਜ ਵੀਕਲੀ): ਭਾਜਪਾ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ’ਤੇ ‘ਦੇਸ਼ ਵਿਰੋਧੀ’ ਹੋਣ ਦੇ ਲਾੲੇ ਦੋਸ਼ਾਂ ਲਈ ਅੱਜ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੀ ਘੇਰਾਬੰਦੀ ਕੀਤੀ ਹੈ| ਸਾਬਕਾ ਕੇਂਦਰੀ ਮੰਤਰੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵਜੋਤ ਸਿੱਧੂ ’ਤੇ ਲਾਏ ਦੋਸ਼ ‘ਬੇਹੱਦ ਗੰਭੀਰ’ ਹਨ। ਉਨ੍ਹਾਂ ਮੰਗ ਕੀਤੀ ਕਿ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਇਸ ਮਾਮਲੇ ’ਤੇ ਸਪੱਸ਼ਟੀਕਰਨ ਦੇਣ|

Previous articleਸਿੱਧੂ ਦੇ ਸਲਾਹਕਾਰ ਵੱਲੋਂ ਕੈਪਟਨ ਨੂੰ ‘ਬੇਨਕਾਬ’ ਕਰਨ ਦੀ ਧਮਕੀ
Next articleਨਵੇਂ ਕਿਰਤ ਕਾਨੂੰਨਾਂ ਦੇ ਜਲਦੀ ਲਾਗੂ ਹੋਣ ਦੀ ਸੰਭਾਵਨਾ ਨਹੀਂ