ਭੀਖੀ, (ਸਮਾਜ ਵੀਕਲੀ) ( ਕਮਲ ਜਿੰਦਲ) ਭਾਰਤ ਵਿਕਾਸ ਪਰਿਸ਼ਦ ਭੀਖੀ ਦੇ ਪ੍ਰਧਾਨ ਡਾਕਟਰ ਗੁਰਤੇਜ ਸਿੰਘ ਚਹਿਲ ਨੇ ਆਪਣੇ ਬੇਟੇ ਆਫਤਾਬ ਸਿੰਘ ਚਹਿਲ ਦਾ ਜਨਮ ਦਿਨ ਗਊਸ਼ਾਲਾ ਭੀਖੀ ਵਿਖੇ ਗਊਆਂ ਨੂੰ ਹਰੇ ਚਾਰਾ, ਗੁੜ ,ਸ਼ਕਰ ਪਾਕੇ ਮਨਾਇਆ। ਇਸ ਸਮੇਂ ਬੋਲਦਿਆਂ ਚਹਿਲ ਨੇ ਕਿਹਾ ਕਿ ਗਊ ਦੀ ਸੇਵਾ ਸਭ ਤੋਂ ਉੱਤਮ ਸੇਵਾ ਹੈ ਸਾਨੂੰ ਆਪਣੇ ਘਰ ਖੁਸ਼ੀ ਦੇ ਮੌਕਿਆਂ ਤੇ ਧਾਰਮਿਕ ਅਤੇ ਸਮਾਜਿਕ ਕੰਮ ਕਰਕੇ ਆਪਣੀ ਖੁਸ਼ੀ ਮਨਾਉਣੀ ਚਾਹੀਦੀ ਹੈ। ਇਸ ਨਾਲ ਮਨ ਨੂੰ ਬਹੁਤ ਸਕੂਨ ਮਿਲਦਾ ਹੈ ਇਸ ਮੌਕੇ ਉਨ੍ਹਾਂ ਨਾਲ ਵਿਕਾਸ ਪ੍ਰੀਸ਼ਦ ਦੇ ਕੈਸ਼ੀਅਰ ਰੋਹਤਾਸ ਕੁਮਾਰ ਸਿੰਗਲਾ, ਬੱਬੂ ਜੈਨ, ਰਾਜਕੁਮਾਰ ਸਿੰਗਲਾ ਅਤੇ ਸਮੂਹ ਮੈਂਬਰ ਆਦਿ ਹਾਜ਼।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
https://play.google.com/store/apps/details?id=in.yourhost.samaj