ਅਮਰੀਕਾ ’ਚ ਐੱਚ-1ਬੀ ਵੀਜ਼ਾਧਾਰਕਾਂ ਦੇ ਜੀਵਨ ਸਾਥੀਆਂ ਨੂੰ ਮਿਲਿਆ ਕੰਮ ਕਰਨ ਦਾ ਅਧਿਕਾਰ

US President Joe Biden

ਵਾਸ਼ਿੰਗਟਨ (ਸਮਾਜ ਵੀਕਲੀ):  ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਪ੍ਰਸ਼ਾਸਨ ਨੇ ਇੱਕ ਹੋਰ ਆਵਾਸ ਅਨੁਕੂਲ ਕਦਮ ਚੁੱਕਦਿਆਂ ਐੱਚ-1ਬੀ ਵੀਜ਼ਾਧਾਰਕਾਂ ਦੇ ਜੀਵਨ ਸਾਥੀ ਲਈ ਕੰਮ ਕਰਨ ਦੇ ਅਧਿਕਾਰ ਨੂੰ ਮਨਜ਼ੂਰੀ ਦੇ ਦਿੱਤੀ। ਇਸ ਕਦਮ ਨਾਲ ਹਜ਼ਾਰਾਂ ਭਾਰਤੀ-ਅਮਰੀਕੀ ਔਰਤਾਂ ਨੂੰ ਫਾਇਦਾ ਹੋਵੇਗਾ। ਭਾਰਤੀ ਆਈਟੀ ਪ੍ਰੋਫੈਸ਼ਨਲ ਵੱਡੀ ਗਿਣਤੀ ਵਿੱਚ ਇਸ ਐੱਚ-1ਬੀ ਵੀਜ਼ਾ ਧਾਰਕ ਹਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸ੍ਰੀਨਗਰ ’ਚ ਫਿਦਾਇਨ ਹਮਲੇ ਦੀ ਸਾਜ਼ਿਸ਼ ਨਾਕਾਮ: ਮੁਕਾਬਲੇ ’ਚ ਅਤਿਵਾਦੀ ਹਲਾਕ
Next articleਦੇਸ਼ ਦੀ ਆਰਥਿਕਤਾ ਲਈ ਮਜ਼ਬੂਤ ਬੈਂਕਿੰਗ ਪ੍ਰਣਾਲੀ ਜ਼ਰੂਰੀ: ਮੋਦੀ