ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਤੇ ਮੌਜੂਦਾ ਸਮੇਂ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅਸਤੀਫ਼ਾ 
ਬਲਬੀਰ ਸਿੰਘ ਬੱਬੀ  (ਸਮਾਜ ਵੀਕਲੀ) ਪਿਛਲੇ ਦਿਨਾਂ ਤੋਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਉੱਪਰ ਵਿਰਸਾ ਸਿੰਘ ਵਲਟੋਹੇ ਦਾ ਮਾਮਲਾ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਜਥੇਦਾਰਾਂ ਨੇ ਵਿਰਸਾ ਸਿੰਘ ਵਲਟੋਹਾ ਨੂੰ ਅਕਾਲੀ ਦਲ ਵਿੱਚੋਂ ਬਾਹਰ ਕਰਨ ਦੇ ਸਖਤ ਹੁਕਮ ਜਥੇਦਾਰਾਂ ਦੀ ਅਹਿਮ ਮੀਟਿੰਗ ਵਿੱਚ ਹੋਏ ਸਨ ਵਿਰਸਾ ਸਿੰਘ ਵਲਟੋਹਾ ਨੇ ਜਥੇਦਾਰ ਹਰਪ੍ਰੀਤ ਸਿੰਘ ਉੱਤੇ ਜਨਤਕ ਤੌਰ ਉੱਤੇ ਇਹ ਦੋਸ਼ ਲਾਏ ਸਨ ਕਿ ਜਥੇਦਾਰ ਹਰਪ੍ਰੀਤ ਸਿੰਘ ਆਰ ਐਸ ਐਸ ਦੇ ਨਾਲ ਸੰਬੰਧ ਰੱਖਦਾ ਹੈ ਇਹ ਗੱਲ ਅਚਾਨਕ ਚਰਚਾ ਵਿੱਚ ਆਈ ਤੇ ਅੱਜ ਜਥੇਦਾਰ ਹਰਪ੍ਰੀਤ ਸਿੰਘ ਨੇ ਅਚਾਨਕ ਜਥੇਦਾਰੀ ਤੋਂ ਅਸਤੀਫਾ ਦੇ ਕੇ ਇਸ ਮਾਮਲੇ ਨੂੰ ਹੋਰ ਵੀ ਚਰਚਾ ਵਿੱਚ ਲਿਆ ਦਿੱਤਾ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleਸ਼ੁਭ ਸਵੇਰ ਦੋਸਤੋ
Next articleਪਹਿਲ ਦੇ ਅਧਾਰ ਤੇ ਹੋਵੇਗਾ ਪਿੰਡ ਤੋਤਾ ਸਿੰਘ ਵਾਲੇ ਦਾ ਵਿਕਾਸ- ਲਾਡੀ ਢੋਸ