ਫਿਲੌਰ/ਅੱਪਰਾ (ਸਮਾਜ ਵੀਕਲੀ) (ਦੀਪਾ) :-ਪਿੰਡ ਰਾਏਪੁਰ ਅਰਾਈਆਂ ਵਿਖੇ ਗੁਰਦੁਆਰਾ ਸ੍ਰੀ ਸਿੰਘ ਸਭਾ ਜੀ ਦੇ ਅਸਥਾਨ ਤੇ ਸਮੂਹ ਨਗਰ ਨਿਵਾਸੀ ਵੀਰਾਂ ਅਤੇ ਇਲਾਕੇ ਦੇ ਸਹਿਯੋਗ ਨਾਲ ਸ਼ਹੀਦਾਂ ਦੇ ਸਿਰਤਾਜ ਪਾਤਸ਼ਾਹੀ ਪੰਜਵੀ ਧੰਨ ਧੰਨ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਉਪਰੰਤ ਠੰਢੇ ਮਿੱਠੇ ਜਲ ਦੀ ਛਬੀਲ ਅਤੇ ਛੋਲਿਆਂ ਦੇ ਪ੍ਰਸ਼ਾਦਿ ਦੇ ਲੰਗਰ ਲਗਾਏ ਗਏ। ਇਸ ਮੌਕੇ ਸਮੂਹ ਸੇਵਾਦਾਰਾਂ ਵੱਲੋਂ ਆਉਣ ਜਾਣ ਵਾਲੇ ਰਾਹਗੀਰਾਂ ਨੂੰ ਠੰਢਾ ਮਿੱਠਾ ਜਲ ਛਕਾਇਆ ਗਿਆ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj


