ਲੁਧਿਆਣਾ (ਸਮਾਜ ਵੀਕਲੀ) ( ਕਰਨੈਲ ਸਿੰਘ ਐੱਮ.ਏ.) ਜੇਠ ਮਹੀਨੇ ਦੀ ਸੰਗਰਾਂਦ ਅਤੇ ਪਹਿਲੇ ਖਾਲਸਾ ਰਾਜ ਦੇ ਸਥਾਪਨਾ ਦਿਵਸ ਦੇ ਸੰਬੰਧ ਵਿੱਚ ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਚੈਰੀਟੇਬਲ ਹਸਪਤਾਲ ਦੇ ਮੀਟਿੰਗ ਹਾਲ ਵਿੱਚ ਮੀਟਿੰਗ ਹੋਈ । ਮੀਟਿੰਗ ਵਿੱਚ ਪ੍ਰਧਾਨ ਗੁਰਦੇਵ ਸਿੰਘ, ਚੇਅਰਮੈਨ ਡਾ.ਅੰਮ੍ਰਿਤਪਾਲ ਸਿੰਘ, ਹਰਬੰਸ ਸਿੰਘ ਪ੍ਰਧਾਨ, ਸੈਕਟਰੀ ਗੁਰਦੇਵ ਸਿੰਘ, ਕੈਸ਼ੀਅਰ ਵਰਿੰਦਰ ਸਿੰਘ ਰਾਜੀ, ਸਤਿੰਦਰਪਾਲ ਸਿੰਘ ਗੰਭੀਰ, ਹਰਬੰਸ ਸਿੰਘ ਸਲੂਜਾ, ਕਥਾਵਾਚਕ ਗਿਆਨੀ ਫਤਿਹ ਸਿੰਘ, ਸਾਬਕਾ ਸਰਪੰਚ ਬਲਜੀਤ ਸਿੰਘ ਗਿੱਲ, ਸਤਪਾਲ ਸਿੰਘ ਮੌਜੂਦ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



