ਬੰਗਾ (ਸਮਾਜ ਵੀਕਲੀ) ( ਚਰਨਜੀਤ ਸੱਲ੍ਹਾ ) ਪਿੰਡ ਹੀਉਂ ਵਿਖੇ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੋਤੀ ਜੋਤ ਦਿਵਸ ਨੂੰ ਸਮਰਪਿਤ ਤੇ ਸੰਤ ਰਾਮਾਨੰਦ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ ਹੀਉਂ ਵੱਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਜਿਸ ਵਿੱਚ ਪਿੰਡ ਵਾਸੀਆਂ ਨੇ ਆਉਂਦੇ ਜਾਂਦਿਆਂ ਰਾਹਗੀਰਾਂ ਨੂੰ ਅਤੇ ਨਗਰ ਨਿਵਾਸੀ ਸੰਗਤਾਂ ਨੂੰ ਬਹੁਤ ਹੀ ਪਿਆਰ ਨਾਲ ਠੰਡਾ ਅਤੇ ਮੀਠਾ ਜਲ ਛਕਾਇਆ ਗਿਆ। ਇਸ ਮੌਕੇ ਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਨੇ ਪੂਰਾਂ ਸਹਿਯੋਗ ਦਿੱਤਾ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



