ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸਾਲ ਖੂਨਦਾਨ ਕੈਂਪ ਲਗਾਇਆ ਗਿਆਂ :- ਅਮਨਦੀਪ ਸਿੰਘ ਸਰਾਂ

ਫ਼ਰੀਦਕੋਟ (ਸਮਾਜ ਵੀਕਲੀ) ਸਿੱਖਾਂ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਬਾਬਾ ਫ਼ਰੀਦ ਜੀ ਬਲੱਡ ਸੇਵਾ ਸੁਸਾਇਟੀ (ਰਜਿ) ਫ਼ਰੀਦਕੋਟ ਵੱਲੋ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਸਾਹਿਬ ਵਿਖੇ ਵਿਸਾਲ ਖੂਨਦਾਨ ਕੈਂਪ ਲਗਾਇਆਂ ਗਿਆਂ। ਜਿਸ ਵਿਚ ਗੁਰੂ ਨਾਨਕ ਮੈਡੀਕਲ ਹਸਪਤਾਲ ਦੀ ਬਲੱਡ ਬੈਂਕ ਦੀ ਟੀਮ ਪਹੁੰਚੀ । ਇਸ ਵਿਚ ਸੰਗਤਾਂ ਵੱਲੋ ਵਧ ਚੜ੍ਹ ਕੇ ਯੋਗਦਾਨ ਪਾਇਆ ਗਿਆਂ। ਇਹ ਜਾਣਕਾਰੀ ਪ੍ਰੈਸ ਨਾਲ ਸੁਸਾਇਟੀ ਦੇ ਐਗਜੀਕਿਊਟਵ ਮੈਬਰ ਅਮਨਦੀਪ ਸਿੰਘ ਸਰਾਂ ਨੇ ਸਾਂਝੀ ਕੀਤੀ। ਇਸ ਸਮੇਂ ਸੁਸਾਇਟੀ ਦੇ ਪ੍ਰਧਾਨ ਰਾਜਵੀਰ ਸਿੰਘ ਗੋਲੇਵਾਲਾ,ਸਕੱਤਰ ਸੁਖਵੀਰ ਸਿੰਘ ਰੱਤੀ ਰੋੜੀ ,ਅਰਸ਼ਦੀਪ ਸਿੰਘ ਮਾਟੀ, ਸਵਰਾਜ ਸਿੰਘ ਸਟਾਕ ਮਨੇਜਰ, ਸਾਹਿਲ ਢਿੱਲਵਾਂ , ਕੁਲਜੀਤ ਸਿੰਘ ਕਾਕਾ ਤੇ ਪਾਰਸਪ੍ਰੀਤ ਸਿੰਘ ਆਦਿ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 
Previous articleਰੋਹਿਣੀ ਬਲਾਸਟ: ਦਿੱਲੀ ਪੁਲਿਸ ਨੇ ਟੈਲੀਗ੍ਰਾਮ ਨੂੰ ਪੱਤਰ ਲਿਖ ਕੇ ਧਮਾਕੇ ਦੀ ਜ਼ਿੰਮੇਵਾਰੀ ਲੈਣ ਵਾਲੇ ਚੈਨਲ ਦਾ ਵੇਰਵਾ ਮੰਗਿਆ ਹੈ।
Next articleਚੀਨ ਤੇ ਤਾਈਵਾਨ ਵਿਚਾਲੇ ਸ਼ੁਰੂ ਹੋ ਸਕਦੀ ਹੈ ਜੰਗ, ਰਾਸ਼ਟਰਪਤੀ ਜਿਨਪਿੰਗ ਨੇ ਫੌਜੀਆਂ ਨੂੰ ਤਿਆਰ ਰਹਿਣ ਦੇ ਹੁਕਮ ਦਿੱਤੇ ਹਨ