ਬਲਾਚੌਰ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਦਿਹਾੜੇ ਦੀਆਂ ਖੁਸ਼ੀਆਂ ਵਿੱਚ ਨਗਰ ਕੀਰਤਨ ਸਜਾਇਆ ਗਿਆ

ਬਲਾਚੌਰ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ ) ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਜੀ ਦੇ ਜਨਮ ਦਿਨ ਤੇ ਬਲਾਚੌਰ ਵਿੱਚ ਵਿਸ਼ਾਲ ਨਗਰ ਕੀਰਤਨ ਦੇ ਵਿੱਚ ਪਹੁੰਚ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਲਿਆ ਕਮੇਟੀ ਦਾ ਧੰਨਵਾਦ ਕੀਤਾ ਸ੍ਰੀ ਪੰਮਾ ਭਾਟੀਆ ਜੀ ਐਮਸੀ ਸਾਹਬ ਪਰਵਿੰਦਰ ਮੇਨਕਾ ਜੀ ਜਸਵੀਰ ਔਲੀਪੁਰ ਜੀ ਦਵਿੰਦਰ ਜੀ ਦਿਲਬਾਗ ਚੰਦ ਮਹਿੰਦੀਪੁਰ ਸਰਬਜੀਤ ਜਾਫਰਪੁਰ ਜੀ ਨੇ ਵੀ ਸ਼ਿਰਕਤ ਕੀਤੀ ਅਤੇ ਸੰਗਤਾਂ ਦਾ ਵਿਸ਼ਾਲ ਇਕੱਠ ਹਾਠਾਂ ਮਾਰਦਾ ਹੋਇਆ ਪ੍ਰਕਰਮਾ ਕਰ ਸੀ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleਪੰਜਾਬ ਯੂਨਾਈਟਡ ਕਬੱਡੀ ਫੈਡਰੇਸ਼ਨ ਬਣਨ ਨਾਲ ਨੌਜਵਾਨ ਖਿਡਾਰੀਆਂ ਨੂੰ ਚੰਗੇ ਭਵਿੱਖ ਦੀ ਆਸ ਬੱਝੀ ।
Next articleਭਲਵਾਨ ਢਹਿ ਢਹਿ ਕੇ ਚੈਪੀਅਨ ਬਣਦੇ ਹਨ।