ਸ੍ਰੀਲੰਕਾ ਜਲ ਸੈਨਾ ਨੇ ਭਾਰਤ ਦੇ ਘੱਟੋ-ਘੱਟ 15 ਮਛੇਰੇ ਗ੍ਰਿਫ਼ਤਾਰ ਕੀਤੇ

ਕੋਲੰਬੋ (ਸਮਾਜ ਵੀਕਲੀ): ਸ੍ਰੀਲੰਕਾ ਦੀ ਜਲ ਸੈਨਾ ਨੇ ਦੇਸ਼ ਦੇ ਪਾਣੀਆਂ ਵਿੱਚ ਗੈਰ-ਕਾਨੂੰਨੀ ਢੰਗ ਨਾਲ ਮੱਛੀਆਂ ਫੜਨ ਦੇ ਦੋਸ਼ ਵਿੱਚ ਘੱਟੋ-ਘੱਟ 15 ਭਾਰਤੀ ਮਛੇਰਿਆਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਨ੍ਹਾਂ ਦੀਆਂ ਦੋ ਕਿਸ਼ਤੀਆਂ ਜ਼ਬਤ ਕਰ ਲਈਆਂ ਹਨ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸੀਨੀਅਰ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਰਾਹੁਲ ਗਾਂਧੀ ਨਾਲ ਭਾਰਤ ਜੋੜੋ ਯਾਤਰਾ ’ਚ ਸ਼ਮੂਲੀਅਤ ਕੀਤੀ
Next articleਭਾਰਤ ਦੇ ਪਹਿਲੇ ਵੋਟਰ ਸ਼ਿਆਮ ਸਰਨ ਨੇਗੀ ਦਾ ਦੇਹਾਂਤ