ਸ੍ਰੀਲੰਕਾ ਜਲ ਸੈਨਾ ਨੇ ਭਾਰਤ ਦੇ 43 ਮਛੇਰੇ ਗ੍ਰਿਫ਼ਤਾਰ ਕੀਤੇ

ਕੋਲੰਬੋ (ਸਮਾਜ ਵੀਕਲੀ):  ਸ੍ਰੀਲੰਕਾ ਦੀ ਜਲ ਸੈਨਾ ਨੇ ਦੇਸ਼ ਦੇ ਪਾਣੀਆਂ ਵਿੱਚ ਗੈਰ-ਕਾਨੂੰਨੀ ਢੰਗ ਨਾਲ ਮੱਛੀਆਂ ਫੜਨ ਦੇ ਦੋਸ਼ ਵਿੱਚ 43 ਭਾਰਤੀ ਮਛੇਰਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਛੇ ਕਿਸ਼ਤੀਆਂ ਜ਼ਬਤ ਕੀਤੀਆਂ ਹਨ। ਸ੍ਰੀਲੰਕਾ ਦੀ ਜਲ ਸੈਨਾ ਨੇ ਜਾਫਨਾ ਦੇ ਡੇਲਫਟ ਆਈਲੈਂਡ ਦੇ ਦੱਖਣ-ਪੂਰਬੀ ਸਮੁੰਦਰੀ ਖੇਤਰ ਤੋਂ ਇਨ੍ਹਾਂ ਮਛੇਰਿਆਂ ਨੂੰ ਗ੍ਰਿਫਤਾਰ ਕੀਤਾ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕੋਲਕਾਤਾ ਨਗਰ ਨਿਗਮ ਚੋਣਾਂ ’ਚ ਹਿੰਸਾਂ: ਵੋਟਿੰਗ ਦੌਰਾਨ ਬੰਬ ਸੁੱਟੇ, ਤਿੰਨ ਜ਼ਖ਼ਮੀ
Next articleਅਫ਼ਗ਼ਾਨਿਸਤਾਨ ਦੇ ਲੋਕਾਂ ਲਈ ਮਨੁੱਖਤਾ ਦੇ ਅਧਾਰ ’ਤੇ ਹਰ ਸੰਭਵ ਮਦਦ ਯਕੀਨੀ ਬਣਾਈ ਜਾਵੇ: ਜੈਸ਼ੰਕਰ