ਨਵਾਂਸ਼ਹਿਰ /ਕਾਠਗੜ੍ਹ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਰੋਪੜ੍ਹ ਬਲਾਚੌਰ ਨੈਸ਼ਨਲ ਹਾਈਵੇ ਨੇੜੇ ਆਸਰੋਂ ਕੋਲ ਮੌਜੂਦ ਗੁਰਦੁਆਰਾ ਟਿੱਬੀ ਸਾਹਿਬ ਦੇ ਨਜ਼ਦੀਕ ਤੇਜ਼ ਹਨੇਰੀ ਚੱਲਣ ਦੇ ਨਾਲ ਹਾਈਵੇ ਤੇ ਦਰਖ਼ਤ ਡਿੱਗਣ ਦੇ ਨਾਲ ਆਵਾਜਾਈ ਕਾਫੀ ਦੇਰ ਤੱਕ ਪ੍ਰਭਾਵਿਤ ਰਹੀ ਜਿਸ ਦੀ ਸੂਚਨਾ ਕਿਸੇ ਰਾਹਗੀਰ ਵਲੋਂ ਐਸਐਸਐਫ ਦੀ ਟੀਮ ਨੂੰ ਦਿੱਤੀ ਗਈ ਸੂਚਨਾ ਮਿਲਦੇ ਹੀ ਐਸਐਸ ਐਫ ਦੀ ਟੀਮ ਦੇ ਇੰਚਾਰਜ ਏ ਐਸ ਆਈ ਪ੍ਰਵੀਨ ਕੁਮਾਰ ਵਲੋਂ ਮੋਕੇ ਤੇ ਪਹੁੰਚ ਕੇ ਆਪਣੀ ਟੀਮ ਮਦਦ ਨਾਲ ਕੜੀ ਮਿਹਨਤ ਕਰਕੇ ਦਰਖਤ ਨੂੰ ਵੱਡ ਕੇ ਸਾਈਡ ਤੇ ਕਰਵਾਇਆ ਟਰੈਫਿਕ ਨੂੰ ਸੁਚਾਰੂ ਢੰਗ ਨਾਲ ਚਾਲੂ ਕਰਵਾਇਆ ਗਿਆ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



