
ਇਸ ਯੋਜਨਾ ਅਧੀਨ ਕਾਲਜ ਦੇ ਸਾਹਿਤ ਸਿਰਜਣ, ਗਾਇਨ, ਸ਼ੁੱਧ ਉਚਾਰਣ, ਸੁੰਦਰ ਲਿਖਾਈ ਆਦਿ ਵਿਚ ਪਹਿਲੇ-ਦੂਜੇ ਨੰਬਰ ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਭਾਈਚਾਰੇ ਵੱਲੋਂ ਪੁਸਤਕਾਂ, ਸਕੂਲ ਬੈਗ, ਹੋਰ ਲਿਖਨ- ਪੜ੍ਹਨ ਸਮੱਗਰੀ ਅਤੇ ਪ੍ਰਮਾਣ ਪੱਤਰ ਨਾਲ ਸਨਮਾਨਿਤ ਕੀਤਾ ਜਾਵੇਗਾ। ‘ਨੌਜਵਾਨਾਂ ਨੂੰ ਪੰਜਾਬੀ ਭਾਸ਼ਾ ਦਾ ਗਿਆਨ ਜ਼ਰੂਰੀ ਕਿਉਂ?’ ਇਸ ਵਿਸ਼ੇ ਤੇ ਸੰਖੇਪ ਵਿੱਚ, ਵਿਚਾਰ ਵਟਾਂਦਰਾ ਹੋਵੇਗਾ। ਕਾਲਜ ਦੇ ਪ੍ਰਿੰਸੀਪਲ ਡਾ ਹਰਿੰਦਰ ਕੌਰ, ਪ੍ਰੋਫੈਸਰ ਹਰਿੰਦਰਜੀਤ ਸਿੰਘ ਕਲੇਰ ਅਤੇ ਮਿੱਤਰ ਸੈਨ ਮੀਤ, ਇਸੇ ਮੁੱਦੇ ਤੇ ਬੱਚਿਆਂ ਨਾਲ ਆਪਣੇ ਤਜਰਬੇ ਸਾਂਝੇ ਕਰਨਗੇ। ਸਮਾਗਮ ਦੀ ਪ੍ਰਧਾਨਗੀ ਕਾਲਜ ਦੇ ਪ੍ਰਿੰਸੀਪਲ ਡਾ ਹਰਿੰਦਰ ਕੌਰ ਕਰਨਗੇ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly