HOME ਸਬ ਇੰਸਪੈਕਟਰ ਸੁਖਵਿੰਦਰਪਾਲ ਸਿੰਘ ਸੋਢੀ ਨੇ ਪੁਲਿਸ ਚੌਂਕੀ ਅੱਪਰਾ ਦਾ ਅਹੁਦਾ ਸੰਭਾਲਿਆ

ਸਬ ਇੰਸਪੈਕਟਰ ਸੁਖਵਿੰਦਰਪਾਲ ਸਿੰਘ ਸੋਢੀ ਨੇ ਪੁਲਿਸ ਚੌਂਕੀ ਅੱਪਰਾ ਦਾ ਅਹੁਦਾ ਸੰਭਾਲਿਆ

2
ਸਬ ਇੰਸਪੈਕਟਰ ਸੁਖਵਿੰਦਰਪਾਲ ਸਿੰਘ ਸੋਢੀ

ਫਿਲੌਰ/ਅੱਪਰਾ   (ਸਮਾਜ ਵੀਕਲੀ)   (ਦੀਪਾ)-ਸਬ ਇੰਸਪੈਕਟਰ ਸੁਖਵਿੰਦਰਪਾਲ ਸਿੰਘ ਸੋਢੀ ਨੇ ਪੁਲਿਸ ਚੌਂਕੀ ਅੱਪਰਾ ਦਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨਾਂ ਮਾੜੇ, ਗਲਤ ਤੇ ਨਸ਼ਾ ਤਸਕਰਾਂ ਨੂੰ ਸਖ਼ਤ ਤਾੜਨਾ ਕਰਦੇ ਹੋਏ ਕਿਹਾ ਕਿ ਉਹ ਸਾਰੇ ਸਮਾਜ ਵਿਰੋਧੀ ਕੰਮ ਛੱਡ ਕੇ ਸਮਾਜ ਵਿੱਚ ਚੰਗੀ ਤਰ੍ਹਾਂ ਵਿਚਰਨ। ਇਸ ਮੌਕੇ ਉਨਾਂ ਇਲਾਕਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਨਬਾਲਿਗ ਬੱਚਿਆਂ ਨੂੰ ਵਹੀਕਲ ਚਲਾਉਣ ਤੋਂ ਮਨਾਂ ਕਰਨ ਨਹੀਂ ਤਾਂ ਮਾਪਿਆਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਨਾਂ ਕਿਹਾ ਕਿ ਕੋਈ ਵੀ ਇਨਸਾਨ ਪਸੰਦ ਵਿਅਕਤੀ ਪੁਲਿਸ ਨੂੰ ਦਿਨ ਰਾਤ ਫੋਨ ਕਰਕੇ ਆਪਣੀ ਸਮੱਸਿਆ ਦੱਸ ਸਕਦਾ ਹੈ, ਜਿਸ ਦਾ ਤਰੁੰਤ ਹਲ ਕੀਤਾ ਜਾਵੇਗਾ।

ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly 

Previous articleਪੰਜਾਬ ਦੇ ਕਾਲੇ ਦੌਰ ਦਾ ਸੱਚ ਜਾਣਨ ਲਈ ਦਿਖਾਈ ਜਾਣੀ ਚਾਹੀਦੀ ਹੈ ਫਿਲਮ ‘ਸਤਲੁਜ’-ਐਡਵੋਕੇਟ ਸੰਜੀਵ ਚੋਧਰੀ ਚੇਚੀ
Next articleਇੰਦਣਾ ਕਲਸਕੇ ਵਿਖੇ ਦੋ ਰੋਜ਼ਾ ਸਾਲਾਨਾ ਜੋੜ ਮੇਲਾ ਸ਼ਾਨੋ ਸ਼ੌਕਤ ਨਾਲ ਹੋਇਆ ਸਮਾਪਤ