ਦੇਸ਼ ’ਚ ਖ਼ੁਦਕੁਸ਼ੀਆਂ ਕਰਨ ਦਾ ਰੁਝਾਨ ਵਧਿਆ: ਇਕ ਦਿਨ ’ਚ ਔਸਤਨ 418 ਲੋਕ ਦੇ ਰਹੇ ਨੇ ਜਾਨ

ਨਵੀਂ ਦਿੱਲੀ (ਸਮਾਜ ਵੀਕਲੀ):  ਭਾਰਤ ਵਿੱਚ ਸਾਲ 2020 ਵਿੱਚ 1,53,052 ਖ਼ੁਦਕੁਸ਼ੀ ਮਾਮਲੇ ਦਰਜ ਕੀਤੇ ਗਏ ਭਾਵ ਇਕ ਦਿਨ ਵਿੱਚ ਔਸਤਨ 418 ਖ਼ੁਦਕੁਸ਼ੀਆਂ ਕੀਤੀਆਂ ਗਈਆਂ। ਇਹ ਜਾਣਕਾਰੀ ਕੇਂਦਰ ਸਰਕਾਰ ਦੇ ਤਾਜ਼ਾ ਅੰਕੜਿਆਂ ਵਿੱਚ ਦਿੱਤੀ ਗਈ ਹੈ। ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ (ਐੱਨਸੀਆਰਬੀ) ਨੇ ਆਪਣੀ ਸਾਲਾਨਾ ਰਿਪੋਰਟ ਵਿੱਚ ਕਿਹਾ ਹੈ ਕਿ 2019 ਦੇ ਮੁਕਾਬਲੇ ਸਾਲ 2020 ਵਿੱਚ ਖੁਦਕੁਸ਼ੀ ਦੇ ਮਾਮਲਿਆਂ ਵਿੱਚ ਵਾਧਾ ਹੋਇਆ ਹੈ। ਸਾਲ 2019 ਵਿੱਚ ਇਨ੍ਹਾਂ ਦੀ ਗਿਣਤੀ 1,39,123 ਸੀ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਹਾਲੇ ਤਾਂ ਸਿਰਫ਼ ਬੈਰੀਕੇਡ ਹਟਾਏ ਨੇ, ਛੇਤੀ ਹੀ ਤਿੰਨੇ ਖੇਤੀ ਕਾਨੂੰਨ ਹਟਾ ਦਿੱਤੇ ਜਾਣਗੇ: ਰਾਹੁਲ
Next articleਲਿਏਂਡਰ ਪੇਸ ਤੇ ਨਫ਼ੀਸਾ ਅਲੀ ਟੀਐੱਮਸੀ ’ਚ ਸ਼ਾਮਲ