ਸੁਖਪਾਲ ਖਹਿਰਾ ਮੁਹਾਲੀ ਦੀ ਅਦਾਲਤ ’ਚ ਪੇਸ਼: ਈਡੀ ਨੇ 14 ਦਿਨਾਂ ਦਾ ਰਿਮਾਂਡ ਮੰਗਿਆ

Sukhpal Singh Khaira

ਚੰਡੀਗੜ੍ਹ (ਸਮਾਜ ਵੀਕਲੀ):  ‘ਆਪ’ ਛੱਡ ਕੇ ਕਾਂਗਰਸ ‘ਚ ਸ਼ਾਮਲ ਹੋਏ ਸਾਬਕਾ ਵਿਧਾਇਕ ਸੁਖਪਾਲ ਖਹਿਰਾ ਨੂੰ ਕਾਲੇ ਧਨ ਨੂੰ ਸਫੈਦ ਕਰਨ ਦੇ ਮਾਮਲੇ ਵਿੱਚ ਈਡੀ ਨੇ ਮੁਹਾਲੀ ਦੀ ਵਿਸ਼ੇਸ਼ ਅਦਾਲਤ ‘ਚ ਪੇਸ਼ ਕੀਤਾ। ਈਡੀ ਨੇ ਅਦਾਲਤ ਤੋਂ ਸੁਖਪਾਲ ਖਹਿਰਾ ਦੇ 14 ਦਿਨਾਂ ਦੇ ਪੁਲੀਸ ਰਿਮਾਂਡ ਦੀ ਮੰਗ ਕੀਤੀ। ਦੂਜੇ ਪਾਸੇ ਬਚਾਅ ਧਿਰ ਦੇ ਵਕੀਲ ਦਾ ਕਹਿਣਾ ਹੈ ਕਿ ਇਹ ਗ੍ਰਿਫਤਾਰੀ ਸਿਆਸਤ ਤੋਂ ਪ੍ਰੇਰਿਤ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨ ਸੁਖਪਾਲ ਖਹਿਰਾ ਨੂੰ ਚੰਡੀਗੜ੍ਹ ਤੋਂ ਗ੍ਰਿਫਤਾਰ ਕੀਤਾ ਗਿਆ ਸੀ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਹਿਮਾਚਲ ਪ੍ਰਦੇਸ਼: ਖੱਡ ’ਚ ਡਿੱਗੀ ਬੱਸ ਦਰੱਖਤ ’ਚ ਫਸੀ, ਗੁਜਰਾਤ ਦੇ 56 ਸੈਲਾਨੀਆਂ ਦੀ ਜਾਨ ਬਚੀ
Next articleਪੰਜਾਬ ’ਚ ਪਹਿਲੀ ਤੋਂ ਦਸਵੀਂ ਤੱਕ ਦੇ ਸਾਰੇ ਵਿਦਿਆਰਥੀਆਂ ਲਈ ਪੰਜਾਬੀ ਲਾਜ਼ਮੀ