ਸੁਨੀਲ ਜਾਖੜ ਪੰਜਾਬ ਭਾਜਪਾ ਦੇ ਪ੍ਰਧਾਨ ਨਿਯੁਕਤ

ਨਵੀਂ ਦਿੱਲੀ (ਸਮਾਜ ਵੀਕਲੀ): ਭਾਜਪਾ ਨੇ ਸੁਨੀਲ ਜਾਖੜ ਨੂੰ ਪਾਰਟੀ ਦੀ ਪੰਜਾਬ ਇਕਾੲੀ ਦਾ ਪ੍ਰਧਾਨ ਨਿਯੁਕਤ ਕਰ ਦਿੱਤਾ ਹੈ। ਇਸ ਸਬੰਧੀ ਬਕਾਇਦਾ ਪੱਤਰ ਜਾਰੀ ਕੀਤਾ ਗਿਆ ਹੈ। ਪਾਰਟੀ ਦੇ ਸਹਾਇਕ ਮੀਡੀਆ ਸਲਾਹਕਾਰ ਹਰਦੇਵ ਸਿੰਘ ਉੱਭਾ ਨੇ ਇਸ ਦੀ ਪੁਸ਼ਟੀ ਵੀ ਕੀਤੀ ਹੈ।ੳੁਨ੍ਹਾਂ ਤੋਂ ਇਲਾਵਾ, ਕੇਂਦਰੀ ਮੰਤਰੀ ਜੀ. ਕਿਸ਼ਨ ਰੈੱਡੀ ਤੇ ਬਾਬੂਲਾਲ ਮਰਾਂਡੀ ਨੂੰ ਕ੍ਰਮਵਾਰ ਤਿਲੰਗਾਨਾ ਤੇ ਝਾਰਖੰਡ ਵਿੱਚ ਭਾਜਪਾ ਪ੍ਰਧਾਨ ਨਿਯੁਕਤ ਕੀਤਾ ਹੈ।

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸੁੱਕੇ ਪ੍ਰਸ਼ਾਦਿਆਂ ਦਾ ਘਪਲਾ: ਸ਼੍ਰੋਮਣੀ ਕਮੇਟੀ ਨੇ 52 ਕਰਮਚਾਰੀਆਂ ਨੂੰ ਮੁਅੱਤਲ ਕੀਤਾ
Next articleਕ੍ਰਿਕਟ : ਅਜੀਤ ਅਗਰਕਰ ਸੀਨੀਅਰ ਚੋਣ ਕਮੇਟੀ ਦਾ ਚੇਅਰਮੈਨ ਨਿਯੁਕਤ